15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਮਾਹਵਾਰੀ ਜਾਗਰੂਕਤਾ 'ਤੇ ਸੈਸ਼ਨ ਕਰਵਾਇਆ <br/>

ਅਜੀਤ ਡੈਸਕ 22-02-2026
ਲੁਧਿਆਣਾ, 21 ਫਰਵਰੀ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਕਾਊਾਸਲਰ ਪਿ੍ਯੰਕਾ ਦੁਆਰਾ 5ਵੀਂ ਤੋਂ 8ਵੀਂ ਜਮਾਤ ਦੀਆਂ ਕੁੜੀਆਂ ਲਈ ਮਾਹਵਾਰੀ ਜਾਗਰੂਕਤਾ ਵਿਸ਼ੇ 'ਤੇ ਇਕ ਗਿਆਨਵਰਧਕ ਸੈਸ਼ਨ ਬਲੂਮਿੰਗ ਟੂਗੈਦਰ ਕਰਵਾਇਆ ਗਿਆ, ਜਿਸ ਦਾ ਉਦੇਸ਼ ਕਿਸ਼ੋਰ ਲੜਕੀਆਂ ਦੇ ਜੀਵਨ ਵਿਚ ਇਸ ਕੁਦਰਤੀ ਅਤੇ ਮਹੱਤਵਪੂਰਨ ਪੜਾਅ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਸਕੂਲ ਦੇ ਚੇਅਰਮੈਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰ ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਨੇ ਅਜਿਹੇ ਜਾਗਰੂਕਤਾ 'ਤੇ ਜ਼ੋਰ ਦਿੱਤਾ |

ਪਿਛਲੀ ਖ਼ਬਰ 243 ਦਿਨਾਂ ਤੱਕ ਚੱਲੇ ਅਖੰਡ ਯੱਗ ਦੀ ਸਮਾਪਤੀ ਸਾਰੇ ਪ੍ਰਾਣੀਆਂ ਦੀ ਤੰਦਰੁਸਤੀ ਅਤੇ ਅਮਨ-ਸ਼ਾਂਤੀ ਦੀ ਪ੍ਰਾਰਥਨਾ ਨਾਲ ਹੋ... ਅਗਲੀ ਖ਼ਬਰ ਦਿੱਲੀ ਦੇ ਮਦਨਪੁਰ ਖਾਦਰ ਵਿਚ ਸਿਲੰਡਰ ਫਟਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।