15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਖਾਲਸਾ ਕਾਲਜ ਲੁਧਿਆਣਾ ਦੀ ਕੋਮਲ ਬੇਦੀ ਵਲੋਂ ਭਾਸ਼ਨ ਮੁਕਾਬਲੇ 'ਚ ਦੂਜਾ ਸਥਾਨ ਹਾਸਲ <br/>

ਖ਼ਾਲਸਾ ਕਾਲਜ ਫ਼ਾਰ ਵਿਮੈਨ ਦੀ ਹੋਣਹਾਰ ਵਿਦਿਆਰਥਣ ਕੋਮਲ ਬੇਦੀ ਕਾਲਜ ਪਿ੍ੰਸੀਪਲ ਡਾ. ਕਮਲਜੀਤ ਗਰੇਵਾਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਸਨਮਾਨ ਪ੍ਰਾਪਤ ਕਰਦੀ ਹੋਈ | ਅਜੀਤ ਤਸਵੀਰ <br/> 22-02-2026
ਲੁਧਿਆਣਾ, 21 ਫਰਵਰੀ (ਜਤਿੰਦਰ ਭੰਬੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਯੂਨਿਟ ਵਲੋਂ ਲੁਧਿਆਣੇ ਜ਼ਿਲ੍ਹੇ ਦੇ ਕਾਲਜ ਵਿਦਿਆਰਥੀਆਂ ਲਈ ਕਰਵਾਏ ਗਏ ਯੁਵਕ ਮੇਲੇ 'ਚ ਗੁਰਬਾਣੀ ਗਾਇਨ, ਭਾਸ਼ਣ ਅਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ ਗਏ, ਜਿਸ ਵਿਚੋਂ ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿਵਲ ਲਾਈਨਜ਼ ਦੀ ਹੋਣਹਾਰ ਵਿਦਿਆਰਥਣ ਕੋਮਲ ਬੇਦੀ ਬੀ. ਕਾਮ ਭਾਗ ਦੂਜਾ ਨੇ ਭਾਸ਼ਣ ਮੁਕਾਬਲੇ ਵਿਚੋਂ ਦੂਸਰਾ ਸਥਾਨ ਹਾਸਿਲ ਕੀਤਾ | ਕਾਲਜ ਪਿ੍ੰਸੀਪਲ ਡਾ. ਕਮਲਜੀਤ ਗਰੇਵਾਲ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰਜੀਤ ਕੌਰ ਅਤੇ ਸਮੂਹ ਸਟਾਫ਼ ਦੇ ਸ਼ਲਾਘਾਯੋਗ ਕਦਮਾਂ ਲਈ ਉਨ੍ਹਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਮੈਰੀ ਮਿੰਟ ਸਕੂਲ ਦੇ ਵਿਦਿਆਰਥੀਆਂ ਕੀਤੀ ਧਾਰਮਿਕ ਸਥਾਨਾਂ ਦੀ ਸਿੱਖਿਆਤਮਿਕ ਯਾਤਰਾ <br/> ਅਗਲੀ ਖ਼ਬਰ 243 ਦਿਨਾਂ ਤੱਕ ਚੱਲੇ ਅਖੰਡ ਯੱਗ ਦੀ ਸਮਾਪਤੀ ਸਾਰੇ ਪ੍ਰਾਣੀਆਂ ਦੀ ਤੰਦਰੁਸਤੀ ਅਤੇ ਅਮਨ-ਸ਼ਾਂਤੀ ਦੀ ਪ੍ਰਾਰਥਨਾ ਨਾਲ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।