17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਭਾਰਤੀ ਜਨਤਾ ਪਾਰਟੀ ਦੀ ਪੂਰਵਾਂਚਲ ਸਨਮਾਨ ਰੈਲੀ ਅੱਜ <br/>

ਅਜੀਤ ਡੈਸਕ 22-02-2026
ਡਾਬਾ/ਲੁਹਾਰਾ, 21 ਫਰਵਰੀ (ਕੁਲਵੰਤ ਸਿੰਘ ਸੱਪਲ)-ਇਕ ਭਾਰਤ ਉਤਮ ਭਾਰਤ ਤਹਿਤ ਭਾਰਤੀ ਜਨਤਾ ਪਾਰਟੀ ਪੂਰਵਾਂਚਲ ਸਮਾਜ ਵਲੋਂ ਕਰਵਾਈ ਜਾ ਰਹੀ ਸਨਮਾਨ ਰੈਲੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤÏਰ 'ਤੇ ਸ਼ਿਰਕਤ ਕਰਨਗੇ ¢ ਉਪਰੋਕਤ ਜਾਣਕਾਰੀ ਦਿੰਦਿਆਂ ਜਨਤਾ ਪਾਰਟੀ ਓ.ਬੀ.ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਐਸ.ਐਸ. ਸੇਵਾ ਮੁਕਤ ਵਾਈਸ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਭਲਾਈ ਕਮਿਸ਼ਨ ਪੰਜਾਬ ਤੇ ਕÏਾਸਲਰ ਰਾਜੇਸ਼ ਕੁਮਾਰ ਮਿਸ਼ਰਾ ਨੇ ਦੱਸਿਆ ਭਾਰਤੀ ਜਨਤਾ ਪਾਰਟੀ ਦੇ ਪ੍ਰਚਾਰ, ਪ੍ਰਸਾਰ ਤਹਿਤ ਮਨਦੀਪ ਕਾਲੋਨੀ ਲੁਹਾਰਾ ਵਿਖੇ ਕਰਵਾਈ ਜਾ ਰਹੀ ਸਨਮਾਨ ਰੈਲੀ ਦÏਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਸਮੇਤ ਪਾਰਟੀ ਦੇ ਉਚ ਆਗੂ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ 'ਤੇ ਚਾਨਣਾ ਪਾਉਣਗੇ ¢ ਉਕਤ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਦੇ ਬਾਸ਼ਿੰਦਿਆਂ ਦੀ ਤਰੱਕੀ ਲਈ ਵਿਸ਼ੇਸ਼ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ |

ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਫਾਰ ਗਰਲਜ਼ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪ੍ਰੇਰਨਾਦਾਇਕ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਕੇ. ਆਈ. ਐਮ. ਟੀ. ਨੇ ਚੌਥੀ ਸਾਲਾਨਾ ਅਥਲੈਟਿਕ ਮੀਟ ਦੀ ਕੀਤੀ ਮੇਜ਼ਬਾਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।