15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸੰਤ ਈਸ਼ਰ ਸਿੰਘ ਸਕੂਲ ਵਿਖੇ ਸਾਲਾਨਾ ਖੇਡਾਂ ਕਰਵਾਈਆਂ <br/>

ਅਜੀਤ ਡੈਸਕ 08-03-2026
ਡਾਬਾ/ਲੁਹਾਰਾ, 7 ਮਾਰਚ (ਕੁਲਵੰਤ ਸਿੰਘ ਸੱਪਲ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਲੁਧਿਆਣਾ ਵਿਖੇ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਵਿਦਿਆਰਥੀਆਂ ਦੀਆਂ 50 ਮੀਟਰ ਰੇਸ, 100 ਮੀਟਰ, 200 ਮੀਟਰ, 400 ਮੀਟਰ ਆਦਿ ਦੌੜਾਂ ਕਰਵਾਈਆਂ ਗਈਆਂ | ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਸਕੂਲ ਦੇ ਪਿ੍ੰਸੀਪਲ ਕਸ਼ਮੀਰ ਸਿੰਘ ਧੁੰਨਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਬੱਚਿਆਂ ਨੂੰ ਖੇਡਾਂ ਵਿਚ ਦਿਲਚਸਪੀ ਰੱਖਣ ਲਈ ਵੀ ਪ੍ਰੇਰਨਾ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਰੀਰ ਨਿਰੋਆ ਰਹਿੰਦਾ ਹੈ ਅਤੇ ਅਖੀਰ ਪਿ੍ੰਸੀਪਲ ਨੇ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਬੜੇ ਸ਼ਾਨਦਾਰ ਤਰੀਕੇ ਨਾਲ ਖੇਡਾਂ ਦੀ ਸਮਾਪਤੀ ਕੀਤੀ |

ਪਿਛਲੀ ਖ਼ਬਰ ਸੋਨੇ ਦੇ ਕਾਰੀਗਰ ਤੋਂ ਲੱਖਾਂ ਦੇ ਗਹਿਣੇ ਲੁੱਟਣ ਦੇ ਮਾਮਲੇ ਵਿਚ ਦੋ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸਵਦੇਸ਼ੀ ਮੇਲੇ ਵਿਚ ਕਰੋੜਾਂ ਦੇ ਵਪਾਰ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਭਵਿੱਖ ਲਈ ਪ੍ਰੇਰਿਤ ਕੀਤਾ-ਗੁਰਦੀਪ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।