29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸੰਤ ਈਸ਼ਰ ਸਿੰਘ ਸਕੂਲ ਦਾ ਸਾਲਾਨਾ ਪ੍ਰੀਖਿਆ ਦਾ ਨਤੀਜਾ 100 ਫ਼ੀਸਦੀ ਰਿਹਾ <br/>

ਅਜੀਤ ਡੈਸਕ 29-03-2026
ਡਾਬਾ/ਲੁਹਾਰਾ, 28 ਮਾਰਚ (ਕੁਲਵੰਤ ਸਿੰਘ ਸੱਪਲ)- ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਵਿਖੇ ਸਕੂਲ ਦਾ ਸਲਾਨਾ ਪ੍ਰੀਖਿਆ ਦਾ ਨਤੀਜਾ 100 ਫੀਸਦੀ ਸ਼ਾਨਦਾਰ ਰਿਹਾ | ਜਿਸ ਵਿਚ ਨੋਵੀਂ ਕਲਾਸ ਦੀ ਵਿਦਿਆਰਥਣ ਸੰਤ ਪ੍ਰਕਾਸ਼ ਕੌਰ ਨੇ 96 ਫੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਬਾਕੀ ਕਲਾਸਾ ਦੇ ਬੱਚਿਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਕਸ਼ਮੀਰ ਸਿੰਘ ਧੁੰਨਾ ਜੀ ਨੇ ਵਧੀਆ ਅੰਕਾਂ ਨਾਲ ਪਾਸ ਹੋਏ ਬੱਚਿਆਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਅਤੇ ਹੋਰ ਵਧੀਆ ਪੜ੍ਹਨ ਦੇ ਲਈ ਪ੍ਰੇਰਨਾ ਦਿੱਤੀ |

ਪਿਛਲੀ ਖ਼ਬਰ ਵਿਧਾਇਕਾ ਛੀਨਾ ਵਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ <br/> ਅਗਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਵਿਖੇ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।