ਲੁਧਿਆਣਾ 31 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਜਪ-ਤਪ ਚÏਪਹਿਰਾ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ¢ ਸਮਾਗਮ ਦÏਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਦਾ ਆਨੰਦ ਮਾਣਿਆ ਅਤੇ ਆਪਣਾ ਜੀਵਨ ਸਫਲਾ ਕੀਤਾ¢ ਸਮਾਗਮ ਦੀ ਸ਼ੁਰੂਆਤ ਅੰਮਿ੍ਤ ਵੇਲੇ ਤੋਂ ਹੋਈ, ਜਿਸ ਵਿਚ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ¢ ਚÏਪਹਿਰੇ ਦÏਰਾਨ ਵਿਸ਼ੇਸ਼ ਤÏਰ 'ਤੇ ਜਪੁਜੀ ਸਾਹਿਬ, ਚÏਪਈ ਸਾਹਿਬ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਇਲਾਵਾ ਨਾਮ-ਸਿਮਰਨ ਅਤੇ ਵਾਹਿਗੁਰੂ ਮੰਤਰ ਦਾ ਜਾਪ ਕਰਵਾਇਆ ਗਿਆ, ਜਿਸ ਨਾਲ ਪੂਰਾ ਮਾਹÏਲ ਅਧਿਆਤਮਿਕਤਾ ਦੇ ਰੰਗ ਵਿਚ ਰੰਗਿਆ ਗਿਆ | ਭਾਈ ਸੁਖਦੇਵ ਸਿੰਘ, ਭਾਈ ਅਮਨਦੀਪ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਕਿਹਾ ਕਿ ਅਜਿਹੇ ਸਮਾਗਮ ਮਨੁੱਖੀ ਮਨ ਨੂੰ ਸ਼ਾਂਤੀ ਪ੍ਰਦਾਨ ਕਰਦੇ ਹਨ ਅਤੇ ਸਾਨੂੰ ਆਪਣੇ ਅਮੀਰ ਸਿੱਖ ਵਿਰਸੇ ਤੇ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ 'ਤੇ ਚੱਲਣ ਦੀ ਹਿੰਮਤ ਦਿੰਦੇ ਹਨ | ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ¢ ਹੋਰਨਾਂ ਤੋਂ ਇਲਾਵਾ ਦਵਿੰਦਰ ਕÏਰ ਸੋਹਲ, ਹਰਭਜਨ ਕÏਰ, ਹਰਮਿੰਦਰ ਕÏਰ, ਪਰਵਿੰਦਰ ਕÏਰ ਲਾਇਲਪੁਰੀ, ਅਮਰਜੀਤ ਕÏਰ, ਬਲਜੀਤ ਕÏਰ, ਅਨੂਪ ਕÏਰ, ਰਣਜੀਤ ਕÏਰ, ਮਨਜੀਤ ਕÏਰ ਬੱਬਲ, ਕੁਲਵੰਤ ਕÏਰ ਡੰਗ, ਪਰਮਜੀਤ ਕÏਰ, ਜਸਵਿੰਦਰ ਕÏਰ, ਸੁਰਿੰਦਰ ਕÏਰ, ਨਰਿੰਦਰ ਕÏਰ, ਸੁਖਵਿੰਦਰ ਕÏਰ, ਗੁਰਿੰਦਰ ਕÏਰ, ਬਲਵਿੰਦਰ ਕÏਰ, ਬਲਜੀਤ ਕÏਰ, ਜਸਵੀਰ ਕÏਰ, ਹਰਦੀਪ ਕÏਰ, ਮਨਪ੍ਰੀਤ ਕÏਰ, ਰਜਿੰਦਰ ਕÏਰ, ਪਰਮਜੀਤ ਕÏਰ, ਲਵਦੀਪ ਕÏਰ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਐਨ.ਆਰ.ਆਈ., ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚÏਹਾਨ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ ਵੀ ਗੁਰੂ ਘਰ ਨਤਮਸਤਕ ਹੋਏ¢