02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਤਲਵਾੜ ਨੇ ਵਿਰੋਧੀ ਧਿਰ ਕਾਂਗਰਸ ਪਾਰਟੀ ਦੇ ਕੌਂਸਲਰਾਂ ਨੂੰ ਵਿੱਤ ਤੇ ਠੇਕਾ ਕਮੇਟੀ 'ਚ

ਅਜੀਤ ਡੈਸਕ 04-04-2026
ਲੁਧਿਆਣਾ, 3 ਅਪ੍ਰੈਲ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਨਗਰ ਨਿਗਮ ਵਲੋਂ ਵਿੱਤ ਅਤੇ ਠੇਕਾ ਕਮੇਟੀ (ਐਫ .ਐਡ .ਸੀ.ਸੀ.) ਵਿਚ ਲਏ ਜਾਣ ਵਾਲੇ ਮੈਂਬਰਾਂ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਨਗਰ ਨਿਗਮ ਵਲੋਂ ਵਿੱਤ ਤੇ ਠੇਕਾ ਕਮੇਟੀ (ਐਫ .ਐਡ .ਸੀ.ਸੀ.) ਲਈ ਜ਼ਰੂਰੀ ਮੈਂਬਰਾਂ ਦੀ ਗਿਣਤੀ ਪੂਰੀ ਕੀਤੀ ਜਾ ਰਹੀ ਹੈ | ਉਨ੍ਹਾਂ ਇਸ ਵਿਚ ਕਾਂਗਰਸ ਦੇ ਕੌਂਸਲਰਾਂ ਨੂੰ ਮੈਂਬਰ ਲੈਣ ਸਬੰਧੀ ਮੰਗ ਕਰਦਿਆਂ ਕਿਹਾ ਕਿ ਨਗਰ ਨਿਗਮ ਵਿਚ ਮੁੱਖ ਵਿਰੋਧੀ ਧਿਰ ਕਾਂਗਰਸ ਦੇ ਕੌਂਸਲਰਾਂ ਨੂੰ ਮੈਂਬਰਾਂ ਲੈ ਕੇ ਵਿੱਤ ਅਤੇ ਠੇਕਾ ਕਮੇਟੀ ਦੇ ਮੈਂਬਰ ਬਣਾਇਆ ਜਾਵੇ |

ਪਿਛਲੀ ਖ਼ਬਰ ਬੀ.ਸੀ.ਏ ਅਤੇ ਬੀ.ਬੀ.ਏ ਵਿਭਾਗ ਦੁਆਰਾ ਪੀਪੀਟੀ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਰਾਸ਼ਟਰੀ ਪੱਧਰ 'ਤੇ ਸਨਮਾਨਿਤ ਅਧਿਆਪਕਾ ਡਾ. ਅੰਜੂ ਸੋਨੀ ਹੋਏ ਸੇਵਾ ਮੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।