22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ੍ਰੀ ਹਨੂੰਮਾਨ ਜਨਮ ਉਤਸਵ ਦੇ ਸੰਬੰਧ 'ਚ ਮਾਂ ਬਗਲਾਮੁਖੀ ਧਾਮ ਵਿਖੇ ਯੱਗ ਕਰਵਾਇਆ <br/>

ਅਜੀਤ ਡੈਸਕ 05-04-2026
ਲੁਧਿਆਣਾ, 4 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਰੋਡ ਸਥਿਤ ਸਿੰਗਲਾ ਐਨਕਲੇਵ ਵਿਖੇ ਮਾਂ ਬਗਲਾ ਮੁਖੀ ਧਾਮ ਵਿਖੇ ਸ੍ਰੀ ਹਨੂੰਮਾਨ ਜਨਮ ਉਤਸਵ ਦੇ ਸਬੰਧ 'ਚ ਹਵਨ ਯੱਗ ਕਰਵਾਇਆ ਗਿਆ | ਮਹੰਤ ਪ੍ਰਵੀਨ ਚÏਧਰੀ ਦੀ ਅਗਵਾਈ 'ਚ ਮੇਜ਼ਬਾਨ ਪਰਿਵਾਰਾਂ ਨੇ ਯੱਗ 'ਚ ਆਹੂਤੀਆਂ ਪਾ ਕੇ ਆਸ਼ੀਰਵਾਦ ਲਿਆ¢ ਇਸ ਤੋਂ ਪਹਿਲਾਂ ਧਾਮ ਦੇ ਮੈਂਬਰਾਂ ਨੇ ਬਾਲਾ ਜੀ ਦਾ ਸ਼ਿੰਗਾਰ ਕਰਕੇ ਆਰਤੀ ਉਤਾਰੀ | ਇਸ ਮੌਕੇ 'ਤੇ ਭਜਨ ਗਾਇਕਾਂ ਨੇ ਬਾਲਾ ਜੀ ਦੀ ਉਸਤਤ ਕਰਦੇ ਹੋਏ ਕੀਰਤਨ ਗਾਇਣ ਕੀਤਾ¢ ਮਹੰਤ ਪ੍ਰਵੀਨ ਚÏਧਰੀ ਨੇ ਬਾਲਾ ਜੀ ਦੀ ਮਹਿਮਾ ਦਾ ਵਰਣਨ ਕਰਦੇ ਹੋਏ ਕਿਹਾ ਕਿ ਬਾਲਾ ਜੀ ਦੇ ਚਰਨਾਂ ਵਿਚ ਮੱਥਾ ਟੇਕਣ ਨਾਲ ਹੀ ਸੰਸਾਰਿਕ ਮੁਸੀਬਤਾਂ ਤੋਂ ਰਾਹਤ ਮਿਲਦੀ ਹੈ¢ ਹਵਨ ਦੀ ਸਮਾਪਤੀ ਆਰਤੀ ਨਾਲ ਹੋਈ¢ ਬਾਲਾ ਜੀ ਨੂੰ ਚੜ੍ਹਾਏ ਗਏ ਲੱਡੂ ਪ੍ਰਸ਼ਾਦ ਵਜੋਂ ਸ਼ਰਧਾਲੂਆਂ 'ਚ ਵੰਡੇ ਗਏ¢ ਇਸ ਮÏਕੇ ਮਨਪ੍ਰੀਤ ਛੱਤਵਾਲ, ਕਰਨ ਸ਼ਾਂਡੀਲਿਆ, ਸੁਨੀਲ ਮਹਾਜਨ, ਰਮਨ ਘਈ, ਜਤਿੰਦਰ ਸੂਦ, ਮੋਹਿਤ ਸੂਦ, ਰਾਣਾ ਰਣਜੀਤ ਸਿੰਘ, ਸੁਧੀਰ ਮਹਾਜਨ, ਗÏਰਵ ਕਾਲੀਆ, ਜਤਿਨ ਸੂਦ, ਪਰਮਵੀਰ ਚÏਧਰੀ, ਸੰਦੀਪ ਸੂਦ, ਸੁਨੀਲ ਹਾਂਡਾ, ਨਰਿੰਦਰ ਸਿੰਗਲਾ, ਇਕਬਾਲ ਸਿੰਘ, ਬਲਜੀਤ ਤਿੱ੍ਰਖਾ, ਗÏਤਮ ਸਚਦੇਵਾ, ਨਰਿੰਦਰ ਮਹਾਜਨ, ਤਰੁਣ ਚÏਧਰੀ, ਅੰਕੁਸ਼ ਸਿੰਗਲਾ, ਚੇਤਨ ਟੰਡਨ, ਸਾਹਿਲ ਸਿੰਗਲਾ, ਰਾਜ ਸੋਲੰਕੀ, ਪੰਕਜ ਗੁਪਤਾ, ਦੀਪਕ ਜੇ ਵਰਜਿਤ, ਜੀ ਮਾਨਵਲੀ, ਡੀ. ਗੁਪਤਾ, ਰਮਨ ਸ਼ਰਮਾ, ਆਦਿਤਿਆ ਗੁਪਤਾ, ਵਰੁਣ ਚੋਪੜਾ, ਤੁਸ਼ਾਰ ਬਾਂਸਲ, ਧੀਰਜ ਗੁਪਤਾ, ਜਨਕਰਾਜ ਸਿੰਗਲਾ, ਬÏਬੀ ਮੱਕੜ, ਨਿਤੇਸ਼ ਸੂਦ, ਰਾਕੇਸ਼ ਪਾਸੀ, ਗੁਨੀਤ ਖਹਿਰਾ, ਅਜੈ ਜੈਨ, ਰਵਿੰਦਰ ਸਿੰਘ ਵਾਲੀਆ, ਤੇਜਿੰਦਰ ਮਿਗਲਾਨੀ, ਵਰੁਣ ਦੱਤ, ਭੁਪਿੰਦਰ ਸਿੰਘ, ਵੇਦ ਲੂਥਰਾ, ਸੁਨੀਲ ਹਾਂਡਾ, ਵਰੁਣ ਸ਼ਰਮਾ, ਪਵਨ ਪਾਰਿਕ, ਅਨੁਜ ਵਧਵਾ, ਆਸ਼ੂਤੋਸ਼, ਪ੍ਰਦੀਪ ਟਾਟਾ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਸਿੱਧ ਕਵਿੱਤਰੀ ਦੀਪ ਲੁਧਿਆਣਵੀ ਵਲੋਂ ਆਪਣੀ ਪੁਸਤਕ ਤੇ ਕਵਿਤਾ ਮੁੱਖ ਮੰਤਰੀ ਨੂੰ ਭੇਟ <br/> ਅਗਲੀ ਖ਼ਬਰ ਬਾਪੂ ਹਰਪਾਲ ਢੰਡੇ ਦੀ ਯਾਦ 'ਚ 350ਵਾਂ ਰਾਸ਼ਨ ਵੰਡ ਤੇ ਸਨਮਾਨ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।