24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬੇਬੇ ਨਾਨਕੀ ਜੀ ਦੇ ਜਨਮ ਦਿਨ ਨੂੰ ਸਮਰਪਿਤ ਗੁਰਦੁਆਰਾ ਗਊ ਘਾਟ ਵਿਖੇ ਧਾਰਮਿਕ ਸਮਾਗਮ

ਅਜੀਤ ਡੈਸਕ 06-04-2026
ਲੁਧਿਆਣਾ, 5 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਧੰਨ ਧੰਨ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਬੇਬੇ ਨਾਨਕੀ ਇਸਤਰੀ ਸਤਸੰਗ ਸਭਾ ਅਤੇ ਸੇਵਾਦਾਰ ਬੀਬੀ ਗੁਰਪ੍ਰੀਤ ਕÏਰ ਸਿਵੀਆ ਦੀ ਦੇਖ ਰੇਖ 'ਚ ਦੂਸਰਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਅਕਾਲੀ ਦਲ ਦੇ ਹਲਕਾ ਕੇਂਦਰੀ ਦੇ ਇੰਚਾਰਜ ਅਮਿੱਤ ਗੋਸਾਈਾ, ਧਰਮ ਸਿੰਘ ਬਾਜਵਾ, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਦੀਪ ਸਿੰਘ ਕਾਉਂਕੇ, ਦਲਵੀਰ ਸਿੰਘ ਬਿੱਟੂ ਚੀਮਾ ਵਿਸ਼ੇਸ਼ ਤÏਰ 'ਤੇ ਹਾਜ਼ਰ ਹੋਏ¢ ਇਸ ਮÏਕੇ ਜਸਦੀਪ ਸਿੰਘ ਕਾਉਂਕੇ ਅਤੇ ਅਮਿੱਤ ਗੋਸਾਈਾ ਨੇ ਕਿਹਾ ਕਿ ਬੇਬੇ ਨਾਨਕੀ ਜੀ ਤੇ ਗੁਰੂ ਨਾਨਕ ਸਾਹਿਬ ਜੀ ਭੈਣ-ਭਰਾ ਦੇ ਪਿਆਰ ਦੀ ਇਕ ਅਜਿਹੀ ਉਦਾਹਰਨ ਹਨ, ਜੋ ਸਾਨੂੰ ਬਹੁਤ ਕੁੱਝ ਸਿਖਾਉਂਦੀ ਹੈ¢


ਪਿਛਲੀ ਖ਼ਬਰ ਕੈਬਨਿਟ ਮੰਤਰੀ ਅਰੋੜਾ ਨੇ ਪ੍ਰਭੂ ਮਹਾਂਵੀਰ ਭਗਤੀ ਉਤਸਵ ਦੌਰਾਨ ਅਹਿੰਸਾ ਅਤੇ ਸਦਭਾਵਨਾ ਦਾ ਦਿੱਤਾ ਸੰਦੇਸ਼ <br/> ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਦੇ ਨਵੇਂ ਚੁਣੇ ਪ੍ਰਬੰਧਕੀ ਬੋਰਡ ਦੀ ਪਲੇਠੀ ਇਕੱਤਰਤਾ ਵਿਚ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਨਾਮਜ਼ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।