20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮਨਿੰਦਰ ਸਿੰਘ ਆਹੂਜਾ ਦਾ ਯੂਥ ਅਕਾਲੀ ਦਲ ਵਲੋਂ ਸਨਮਾਨ <br/>

ਅਜੀਤ ਡੈਸਕ 07-04-2026
ਲੁਧਿਆਣਾ, 6 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਅਤੇ ਧਾਰਮਿਕ ਸ਼ਖਸੀਅਤ ਮਨਿੰਦਰ ਸਿੰਘ ਅਹੂਜਾ ਦਾ ਯੂਥ ਅਕਾਲੀ ਦਲ ਵਲੋਂ ਸੀਨੀਅਰ ਆਗੂਆਂ ਗੁਰਮੀਤ ਸਿੰਘ ਹੈਬੋਵਾਲ, ਕੰਵਲਜੀਤ ਸਿੰਘ, ਤਰਨਜੀਤ ਸਿੰਘ ਅਤੇ ਜਸਦੀਪ ਸਿੰਘ ਕਾਉਂਕੇ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ, ਜਿਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜਸਦੀਪ ਸਿੰਘ ਕਾਉਂਕੇ ਨੇ ਦੱਸਿਆ ਕਿ ਮਨਿੰਦਰ ਸਿੰਘ ਆਹੂਜਾ ਇਕ ਅਜਿਹੀ ਧਾਰਮਿਕ ਸ਼ਖਸੀਅਤ ਹਨ ਜੋ ਨਿਰਸਵਾਰਥ ਸੰਗਤਾਂ ਨੂੰ ਜਿੱਥੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਂਦੇ ਹਨ ਉੱਥੇ ਹੀ ਅਕਸਰ ਹੀ ਧਾਰਮਿਕ ਸਮਾਗਮਾਂ ਦਾ ਆਯੋਜਨ ਕਰਕੇ ਸੰਗਤਾਂ ਨੂੰ ਪਰਮਾਤਮਾ ਨਾਲ ਜੋੜਦੇ ਹਨ | ਇਸ ਮੌਕੇ ਹੋਰ ਯੂਥ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੇਅਰ ਇੰਦਰਜੀਤ ਕੌਰ ਨੇ ਕੈਨਾਲ ਆਧਾਰਿਤ ਪੋ੍ਰਜੈਕਟ ਹੇਠ ਕੰਮ ਨੂੰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਹੁਕਮ ਕੀਤੇ ਜਾਰੀ <br... ਅਗਲੀ ਖ਼ਬਰ ਸ਼ਹਿਰ ਬਰਨਾਲਾ ਵਿਚ ਨਿਰਵਿਘਨ ਐੱਲ.ਪੀ.ਜੀ. ਗੈਸ ਸਪਲਾਈ ਸਬੰਧੀ ਪ੍ਰਸ਼ਾਸਨ ਦੇ ਦਾਅਵੇ ਹੋ ਰਹੇ ਨੇ ਖੋਖਲੇ ਸਾਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।