20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪਲਾਟ ਦੀ ਰਜਿਸਟਰੀ ਨਾ ਕਰਵਾ ਕੇ ਕੀਤੀ ਲੱਖਾਂ ਦੀ ਧੋਖਾਧੜੀ

ਅਜੀਤ ਡੈਸਕ 18-04-2026
ਲੁਧਿਆਣਾ, 17 ਅਪ੍ਰੈਲ (ਜਤਿੰਦਰ ਭੰਬੀ)-ਥਾਣਾ ਜਮਾਲਪੁਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਸ਼ਮਾ ਦੇਵੀ ਨੇ ਦੱਸਿਆ ਕਿ ਮੁਲਜ਼ਮ ਪਵਨਦੀਪ ਸਿੰਘ ਨੇ ਮੈਨੂੰ ਵੇਚੇ ਪਲਾਟ ਦੀ ਰਕਮ 5 ਲੱਖ 43 ਹਜ਼ਾਰ ਰੁਪਏ ਲੈ ਕੇ ਪਲਾਟ ਦੀ ਰਜਿਸਟਰੀ ਨਾ ਕਰਵਾ ਕੇ ਪਲਾਟ ਕਿਸੇ ਹੋਰ ਨੂੰ ਵੇਚ ਕੇ ਧੋਖਾਧੜੀ ਕੀਤੀ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਨਿਲ ਕੁਮਾਰ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਪਵਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਜਾਇਦਾਦ ਉਪਰ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਮੁਕੱਦਮੇ ਵਿਚ ਅਕਾਲੀ ਆਗੂ ਟਿੰਕੂ ਖ਼ਾਨ ਦਾ ਨਾਂਅ ਵੀ ਸ਼ਾਮਿਲ ਕਰਨਾ ਸੱਤਾਧਾਰੀ ਧਿਰ ਦੀ ਬੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।