15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਦਾ ਸੀ.ਬੀ.ਐਸ.ਸੀ. ਦਸਵੀਂ ਦਾ ਨਤੀਜਾ 100 ਫ਼ੀਸਦੀ <br/>

ਅਜੀਤ ਡੈਸਕ 19-04-2026
ਫੁੱਲਾਂਵਾਲ, 18 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾ ਸੀ.ਬੀ.ਐਸ.ਈ ਦਸਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ, ਜਿਸ ਵਿਚ ਸਰਬਪ੍ਰੀਤ ਸਿੰਘ ਨੇ 97.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਤਨਵੀਰ ਕੌਰ ਨੇ 96.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਿਮਰਨਪ੍ਰੀਤ ਕੌਰ ਨੇ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਹਰਨੂਰ ਸਿੰਘ ਨੇ 92.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਅਤੇ ਪਰਨੀਤ ਕੌਰ ਨੇ ਛਾਣਵੀਰ ਸਿੰਘ ਨੇ 91.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ | ਸਕੂਲ ਦੇ ਡਾਇਰੈਕਟਰ ਨਵਜੋਤ ਸਿੰਘ ਅਤੇ ਪਿ੍ੰਸੀਪਲ ਰੁਪਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਦੀ ਵੀ ਖੂਬ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਯੂਥ ਅਕਾਲੀ ਦਲ ਦੇ ਆਗੂਆਂ ਨੇ ਸਿੰਮਕ ਅਤੇ ਡੱਲਾ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।