15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਡੀ. ਏ. ਵੀ. ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/>

ਅਜੀਤ ਡੈਸਕ 19-04-2026
ਫੁੱਲਾਂਵਾਲ, 18 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)- ਡੀ.ਏ.ਵੀ. ਪਬਲਿਕ ਸਕੂਲ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਦਾ ਸੀ.ਬੀ.ਐਸ. ਈ. ਦੀ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸੀ.ਬੀ.ਐਸ. ਈ.ਵਲੋਂ ਲਈ ਗਈ ਇਸ ਪ੍ਰੀਖਿਆ ਵਿਚ ਕੁੱਲ 369 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 134 ਵਿਦਿਆਰਥੀਆਂ ਨੇ 90 ਤੋਂ ਵੱਧ ਅੰਕ ਪ੍ਰਾਪਤ ਕੀਤੇ | ਜਿਨ੍ਹਾਂ ਵਿਚ ਸਤਕਰਨ ਸਿੰਘ ਨੇ 99.2 ਪ੍ਰਤੀਸ਼ਤ, ਦਿਵਯਮ ਕੈਲਾ ਨੇ 99.2 ਪ੍ਰਤੀਸ਼ਤ, ਜਸ਼ੀਤ ਮਿੱਤਲ ਨੇ 99 ਪ੍ਰਤੀਸ਼ਤ ਆਰਾਧਿਆ ਮਿਸ਼ਰਾ ਨੇ 98.8 ਪ੍ਰਤੀਸ਼ਤ, ਈਸ਼ਾਨ ਉੱਪਲ ਨੇ 98.8 ਪ੍ਰਤੀਸ਼ਤ ਅਤੇ ਯਤੀਸ਼ ਬੱਤਰਾ 98.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ |

ਪਿਛਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਕਲਾਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਦਾ ਸੀ.ਬੀ.ਐਸ.ਸੀ. ਦਸਵੀਂ ਦਾ ਨਤੀਜਾ 100 ਫ਼ੀਸਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।