13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਵਿਆਹ ਕਰਵਾਉਣ ਦੀ ਨੀਅਤ ਨਾਲ 24 ਸਾਲਾ ਲੜਕੀ ਵਰਗਲਾਈ

ਅਜੀਤ ਡੈਸਕ 10-05-2026
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸ਼ੰਭੂ ਪੁਰਵੇ ਨੇ ਦੱਸਿਆ ਕਿ ਉਸ ਦੀ ਨÏਜਵਾਨ ਲੜਕੀ ਘਰੋਂ ਬੈਂਕ 'ਚ ਨਿੱਜੀ ਕੰਮ ਸੰਬੰਧੀ ਗਈ ਸੀ, ਜੋ ਵਾਪਸ ਨਹੀਂ ਆਈ, ਜਿਸ ਦੀ ਭਾਲ ਕਰਨ 'ਤੇ ਪਤਾ ਲੱਗਾ ਕਿ ਗੁਲਾਬ ਅੰਸਾਰੀ ਨÏਜਵਾਨ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਫੁਸਲਾ ਕੇ ਕਿਧਰੇ ਭਜਾ ਕੇ ਲੈ ਗਿਆ, ਜਿਨ੍ਹਾਂ ਦੀ ਅਸੀਂ ਅੱਜ ਤੱਕ ਆਪਣੇ ਤÏਰ 'ਤੇ ਆਸ-ਪਾਸ ਰਿਸ਼ਤੇਦਾਰੀਆਂ ਵਿਚ ਭਾਲ ਕਰਦੇ ਰਹੇ ਹਾਂ, ਪਰ ਇਨ੍ਹਾਂ ਬਾਰੇ ਕੋਈ ਸੁਰਾਗ ਨਹੀਂ ਮਿਲਿਆ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਗੁਲਾਬ ਅੰਸਾਰੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢

ਪਿਛਲੀ ਖ਼ਬਰ ਸ਼ਹਿਰ ਦੇ ਮਸ਼ਹੂਰ ਪ੍ਰਾਪਰਟੀ ਡੀਲਰ ਵਲੋਂ ਕੀਤੀ ਖੁਦਕੁਸ਼ੀ ਦਾ ਮਾਮਲਾ ਨਾਮਜ਼ਦ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ... ਅਗਲੀ ਖ਼ਬਰ ਐਕਸੀਅਨ ਬਿਜਲੀ ਬੋਰਡ ਦੇ ਦਫ਼ਤਰਾਂ ਦਾ ਅੱਜ ਦਾ ਘਿਰਾਓ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।