14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸ਼ਹੀਦ ਕਰਤਾਰ ਸਿੰਘ ਸਰਾਭਾ ਵਿਰਸਾ ਸੰਭਾਲ ਮੰਚ ਪੰਜਾਬ ਵਲੋਂ ਪਹਿਲਾ ਖ਼ੂਨਦਾਨ ਕੈਂਪ ਅੱਜ

ਅਜੀਤ ਡੈਸਕ 23-05-2026
ਲੁਧਿਆਣਾ, 22 ਮਈ (ਡਾ. ਤਰਲੋਚਨ ਸਿੰਘ)-ਸ਼ਹੀਦ ਕਰਤਾਰ ਸਿੰਘ ਸਰਾਭਾ ਵਿਰਸਾ ਸੰਭਾਲ ਮੰਚ, ਪੰਜਾਬ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ 23 ਮਈ, ਦਿਨ ਸ਼ਨੀਵਾਰ ਨੂੰ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੱਕ ਕਿਡਜ਼ ਪੋਪਿੰਨ ਪਲੇਵੇਅ ਸਕੂਲ, ਨੇੜੇ ਸਾਈਾ ਮੰਦਰ, ਬਸੰਤ ਐਵਿਨਿਊ, ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ | ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਮਨਜੀਤ ਸਿੰਘ ਅਤੇ ਜਨਰਲ ਸਕੱਤਰ ਰਤਨ ਸਿੰਘ ਕਮਾਲਪੁਰੀ ਨੇ ਦੱਸਿਆ ਕਿ ਕੈਂਪ ਦੀ ਸਫਲਤਾ ਲਈ ਮੰਚ ਦੇ ਅਹੁਦੇਦਾਰ ਪੰਕਜ ਅਰੋੜਾ, ਗੁਰਮੀਤ ਸਿੰਘ ਗਰੇਵਾਲ, ਰਜੀਵ ਸ਼ਰਮਾ, ਸੁਖਦਰਸ਼ਨ ਸਿੰਘ ਹੈਪੀ, ਸੁਖਦੇਵ ਸਿੰਘ ਸੁੱਖਾ, ਜਗਤਾਰ ਸਿੰਘ, ਜਸਵੀਰ ਸਿੰਘ, ਕਰਮਜੀਤ ਸਿੰਘ ਗਰੇਵਾਲ ਅਤੇ ਸੰਜੀਵ ਸ਼ਰਮਾ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ |

ਪਿਛਲੀ ਖ਼ਬਰ 30 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਦੀਦਾਰ ਹਾਰਟ ਬੀਟ ਡਾਇਗਨੋਸਟਿਕਸ ਵਿਖੇ ਮੈਗਾ ਇੰਫਰਟੀਲਿਟੀ ਜਾਂਚ ਕੈਂਪ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।