14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਨਗਰ ਕੌਂਸਲ ਚੋਣਾਂ ਵਿਚ 'ਆਪ' ਨੇ ਕੀਤੀ ਹੂੰਝਾਂ ਫੇਰ ਜਿੱਤ ਪ੍ਰਾਪਤ-ਐਮ.ਪੀ. ਜਵੱਦੀ <br/>

ਅਜੀਤ ਡੈਸਕ 30-05-2026
ਲੁਧਿਆਣਾ, 29 ਮਈ (ਡਾ: ਤਰਲੋਚਨ ਸਿੰਘ)-ਸੂਬੇ ਵਿਚ ਨਗਰ ਕÏਾਸਲ ਚੋਣਾਂ ਦੇ ਆਏ ਨਤੀਜਿਆਂ 'ਚ 'ਆਪ' ਉਮੀਦਵਾਰਾਂ ਨੇ ਹੁੰਝਾਂ ਫੇਰ ਜਿੱਤ ਦਰਜ ਕਰਦਿਆਂ ਵਿਰੋਧੀਆਂ ਨੂੰ ਪਿਛਾੜ ਕੇ ਰੱਖ ਦਿੱਤਾ ਹੈ¢ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਿੰਦਰਪਾਲ ਸਿੰਘ ਐਮ.ਪੀ. ਜਵੱਦੀ ਨੇ 'ਆਪ' ਉਮੀਦਵਾਰਾਂ ਦੀ ਹੋਈ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਉਂਦਿਆਂ ਕੀਤਾ¢ ਉਨ੍ਹਾਂ ਕਿਹਾ ਕਿ ਨਗਰ ਕÏਾਸਲ ਚੋਣਾਂ ਦੇ ਆਏ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੁਰੀ ਤਰ੍ਹਾਂ ਨਾਲ ਖ਼ੁਸ਼ ਅਤੇ ਸੰਤੁਸ਼ਟ ਹਨ¢ ਉਨ੍ਹਾਂ ਕਿਹਾ ਕਿ ਸਾਰੀਆਂ ਨਗਰ ਕÏਾਸਲ ਚੋਣਾਂ ਵਿਚ ਆਪ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਾਹ ਪੱਧਰਾ ਕਰ ਦਿੱਤਾ ਹੈ¢

ਪਿਛਲੀ ਖ਼ਬਰ ਸੀਵਰੇਜ ਸੰਕਟ 'ਤੇ ਭੜਕੇ ਡੇਅਰੀ ਮਾਲਕ <br/> ਅਗਲੀ ਖ਼ਬਰ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵਲੋਂ ਜਾਤੀ ਸੂਚਕ ਸ਼ਬਦ ਵਰਤਣ ਸੰਬੰਧੀ ਐਸ.ਐਸ.ਪੀ. ਸੰਗਰੂਰ ਤੋਂ ਰਿਪੋਰਟ ਤਲਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।