02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਗਰ ਕੌਂਸਲ ਚੋਣਾਂ 'ਚ ਆਏ ਸ਼ਾਨਦਾਰ ਨਤੀਜਿਆਂ ਨੇ 'ਆਪ' ਦੀਆਂ ਲੋਕ ਪੱਖੀ ਨੀਤੀਆਂ 'ਤੇ ਲਗਾਈ ਮੋਹਰ-ਗਰੇਵਾਲ, ਮਿੱਠੂ <br/>

ਅਜੀਤ ਡੈਸਕ 31-05-2026
ਭਾਮੀਆਂ ਕਲਾਂ, 30 ਮਈ (ਜਤਿੰਦਰ ਭੰਬੀ)-ਸੂਬੇ ਭਰ 'ਚ ਹੋਈਆਂ ਨਗਰ ਕੌਂਸਲ ਚੋਣਾਂ 'ਚ 'ਆਪ' ਸਰਕਾਰ ਦੀ ਸ਼ਾਨਦਾਰ ਜਿੱਤ ਨੇ 'ਆਪ' ਸਰਕਾਰ ਦੀਆਂ ਲੋਕਪੱਖੀ ਨੀਤੀਆਂ 'ਤੇ ਮੋਹਰ ਲਗਾ ਦਿੱਤੀ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਵਾਰਡ ਨੰਬਰ 22 ਤੋਂ ਕੌਂਸਲਰ ਜਸਪਾਲ ਸਿੰਘ ਗਰੇਵਾਲ ਅਤੇ ਹਲਕਾ ਕੋਆਰਡੀਨੇਟਰ ਤੇਜਿੰਦਰ ਸਿੰਘ ਮਿੱਠੂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਏ ਜਾ ਰਹੇ ਲੋਕਪੱਖੀ ਫ਼ੈਸਲਿਆਂ ਦਾ ਹੀ ਨਤੀਜਾ ਹੈ ਕਿ ਨਗਰ ਕੌਂਸਲ ਚੋਣਾਂ ਵਿਚ 'ਆਪ' ਆਗੂਆਂ ਨੇ ਹੁੰਝਾਫੇਰ ਜਿੱਤ ਪ੍ਰਾਪਤ ਕੀਤੀ ਹੈ | ਗਰੇਵਾਲ ਅਤੇ ਮਿੱਠੂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਆਏ ਸ਼ਾਨਦਾਰ ਨਤੀਜਿਆਂ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਰਾਹ ਪੱਧਰਾ ਕਰ ਦਿੱਤਾ ਹੈ ਅਤੇ ਲੋਕ ਮੁੜ 'ਆਪ' ਸਰਕਾਰ ਨੂੰ ਸਤਾ ਵਿਚ ਲਿਆਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਲੋਕ ਪੁਰੀ ਤਰ੍ਹਾਂ

ਪਿਛਲੀ ਖ਼ਬਰ ਚੋਣਾਂ 'ਚ ਲੋਕਾਂ ਨੇ 'ਆਪ' ਦੇ ਕੰਮਾਂ 'ਤੇ ਲਾਈ ਮੋਹਰ-ਸੁਰੇਸ਼ ਗੋਇਲ <br/> ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ-ਸੰਨੀ ਕੈਂਥ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।