10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮੇਅਰ ਇੰਦਰਜੀਤ ਕੌਰ ਆਲ ਇੰਡੀਆ ਕੌਂਸਲ ਆਫ਼ ਮੇਅਰਜ਼ ਦੀ ਕਾਰਜਕਾਰਨੀ ਮੀਟਿੰਗ 'ਚ ਹਿੱਸਾ ਲੈਣ ਲਈ ਪਹੁੰਚੇ ਰਿਸ਼ੀਕੇਸ਼ <br/>

ਅਜੀਤ ਡੈਸਕ 03-06-2026
ਲੁਧਿਆਣਾ, 2 ਜੂਨ (ਭੁਪਿੰਦਰ ਸਿੰਘ ਬੈਂਸ)-ਰਾਜ ਦੇ ਉਦਯੋਗਿਕ ਕੇਂਦਰ ਲੁਧਿਆਣਾ ਦੀ ਨੁਮਾਇੰਦਗੀ ਕਰਦੇ ਹੋਏ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਆਲ ਇੰਡੀਆ ਕੌਂਸਲ ਆਫ਼ ਮੇਅਰਜ਼ ਦੀ ਕਾਰਜਕਾਰਨੀ ਮੀਟਿੰਗ ਵਿਚ ਹਿੱਸਾ ਲੈਣ ਲਈ ਮੰਗਲਵਾਰ ਨੂੰ ਰਿਸ਼ੀਕੇਸ਼ (ਉਤਰਾਖੰਡ) ਪਹੁੰਚੇ | ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਮੇਅਰ ਹਿੱਸਾ ਲੈਣਗੇ | ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਵਿਚ ਹਿੱਸਾ ਲੈਣ ਨਾਲ ਵਿਕਾਸ ਲਈ ਨਵੇਂ ਵਿਚਾਰਾਂ ਦੀ ਖੋਜ ਕਰਨ ਅਤੇ ਵੱਡੇ ਪੱਧਰ 'ਤੇ ਜਨਤਾ ਦੀ ਸੇਵਾ ਕਰਨ ਵਿਚ ਮਦਦ ਮਿਲਦੀ ਹੈ | ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਸ਼ਹਿਰਾਂ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਵੀ ਵਿਚਾਰ-ਵਟਾਂਦਰੇ ਕੀਤੇ ਜਾਂਦੇ ਹਨ |

ਪਿਛਲੀ ਖ਼ਬਰ ਕੱਲ੍ਹ ਦੇ ਡਾਇਰੈਕਟਰ ਦਫ਼ਤਰ ਧਰਨੇ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਵਾਂਗੇ-ਸਮਰਾ, ਮਾਨੂੰਪੁਰ ਅਗਲੀ ਖ਼ਬਰ ਗੁਰਮਤਿ ਗ੍ਰੰਥੀ ਸਭਾ ਇੰਟਰਨੈਸ਼ਨਲ ਨੇ ਕੀਤੀਆਂ ਨਿਯੁਕਤੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।