11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਲੁਧਿਆਣਾ ਦੌਰ ’ਤੇ

ਅਜੀਤ ਡੈਸਕ 28-06-2026
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਆਹੂਜਾ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇਕ ਰੋਜ਼ਾ ਲੁਧਿਆਣਾ ਦੌਰੇ ‘ਤੇ ਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਸੈਣੀ 9.30 ਵਜੇ ਪਹਿਲਾਂ ਉਹ ਸਤਲੁਜ ਕਲੱਬ ਵਿਖੇ ਪ੍ਰਧਾਨ ਮੰਤਰੀ ਦੀ ਮਨ ਕੀ ਬਾਤ ਪ੍ਰੋਗਰਾਮ ਦਾ ਲਾਈਵ ਟੈਲੀਕਾਸਟ ਦੇਖਣਗੇ। ਇਸ ਮੌਕੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਰਹੇਗੀ। ਇਸ ਤੋਂ ਇਲਾਵਾ ਉਹ ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੇ ਹੋ ਰਹੇ ਪ੍ਰੋਗਰਾਮਾਂ ਵਿਚ ਵੀ ਹਿੱਸਾ ਲੈਣਗੇ।
ਪਿਛਲੀ ਖ਼ਬਰ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਦੇ ਗਹਿਣੇ ਲੁੱਟ ਕੇ ਫ਼ਰਾਰ ਹੋਇਆ ਨੌਜਵਾਨ ਕਾਬੂ ਅਗਲੀ ਖ਼ਬਰ ਰੈਸਟੋਰੈਂਟ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।