02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖਮੀ

ਅਜੀਤ ਡੈਸਕ 11-07-2026

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਰੁਣ ਵੈਦ ਵਾਸੀ ਜਗੀਰਪੁਰ ਰੋਡ ਦੀ ਸ਼ਿਕਾਇਤ ‘ਤੇ ਜਸਕਰਨ ਵਾਸੀ ਗੌਤਮ ਕਲੋਨੀ, ਰੋਹਿਤ ਵਾਸੀ ਮਾਡਲ ਕਲੋਨੀ, ਦਲੀਪ ਕੁਮਾਰ ਵਾਸੀ ਜਗੀਰਪੁਰ ਅਤੇ ਰਾਜਾ ਤੇ ਉਨ੍ਹਾਂ ਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ।
ਪਿਛਲੀ ਖ਼ਬਰ ਮਹਿਲਾ ਸਰਪੰਚ ਦੇ ਪਤੀ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਕੇਸ ਦਰਜ ਅਗਲੀ ਖ਼ਬਰ ਅੱਜ ਤੇ ਕੱਲ੍ਹ ਨੂੰ ਲੱਗਣ ਵਾਲੇ ਵਿਸ਼ੇਸ਼ ਐਸ.ਆਈ.ਆਰ.-2026 ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਵੋਟਰ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।