10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੱਜ ਦਿਖਾਈ ਜਾਵੇਗੀ ਫਿਲਮ ‘ਸਤਲੁਜ’­

ਅਜੀਤ ਡੈਸਕ 19-07-2026

ਲੁਧਿਆਣਾ, 18 ਜੁਲਾਈ (ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਅੱਜ ਐਤਵਾਰ ਸ਼ਾਮ 7.00 ਵਜੇ ‘ਸਤਲੁਜ’ ਫਿਲਮ ਦਿਖਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਇੰਤਜ਼ਾਮ ਕਰ ਲਏ ਗਏ ਹਨ ਅਤੇ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਨੂੰ ਵੇਖਦਿਆਂ ਹੋਇਆਂ ਬੈਠਣ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਮ ਦਿਖਾਉਣ ਦਾ ਮਕਸਦ ਸੰਗਤਾਂ ਨੂੰ ਮਨੁੱਖੀ ਅਧਿਕਾਰ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਨਾਲ ਹੋਈ ਵਧੀਕੀ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਪਹੁੰਚ ਕੇ ਇਸ ਫ਼ਿਲਮ ਨੂੰ ਦੇਖਣ।
ਪਿਛਲੀ ਖ਼ਬਰ ਕਾਰੋਬਾਰੀ ਨੂੰ ਬੰਦੀ ਬਣਾ ਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਚਾਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਤਲੁਜ ਦਰਿਆ ਵਿਚ ਡੁੱਬਣ ਕਾਰਨ 14 ਸਾਲ ਦੇ ਲੜਕੇ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।