ਨਿਗਮ ਦੇ ਜ਼ੋਨ ਡੀ. ਦਫ਼ਤਰ ਬਾਹਰ ਭਾਰਤੀ ਜਨਤਾ ਪਾਰਟੀ ਕੌਂਸਲਰਾਂ ਨੇ ਲਾਇਆ ਵੱਖਰਾ ਸਦਨ ਵਾਰਡਾਂ ਦੇ ਵਿਕਾਸ ਕਾਰਜ ਠੱਪ ਹੋਣ ਸਮੇਤ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਪ੍ਰਸ਼ਾਸਨ ਨੂੰ ਘੇਰਿਆ
ਲੁਧਿਆਣਾ, 4 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਅਧਿਕਾਰਕ ਜਨਰਲ ਹਾਊਸ ਦੀ ਮੀਟਿੰਗ ਤੋ ਪਹਿਲਾ ਭਾਰਤੀ ਜਨਤਾ ਪਾਰਟੀ ਕੌਂਸਲਰਾਂ ਨੇ ਕੱਲ੍ਹ ਜ਼ੋਨ ਡੀ. ਦਫ਼ਤਰ ਦੇ ਬਾਹਰ ਵੱਖਰਾ ਜਨਰਲ ਸਦਨ ਲਗਾ ਕੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ।
ਲੁਧਿਆਣਾ ਇੰਪੂਰਵਮੈਂਟ ਟਰੱਸਟ ਵਿਖੇ ਹੋਈ ਮੀਟਿੰਗ ਦੌਰਾਨ ਮੌਜੂਦ ਅਮਿਤ ਅਰੋੜਾ, ਸੰਦੀਪ ਭੁਬੰਕ ਤੇ ਹੋਰ। ਤਸਵੀਰ-ਸੇਵਕ ਸਿੰਘ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕਰਵਾਏ ਸਮਾਗਮ ਦੌਰਾਨ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਬੀਬੀ ਦਵਿੰਦਰ ਕੌਰ, ਜਸਪਾਲ ਕੌਰ ਮਖੀਜਾ, ਰਵਿੰਦਰ ਰਹੇਜਾ ਅਤੇ ਬੀਬੀ ਰਵਿੰਦਰ ਕੌਰ ਢੱਲ ਕੀਰਤਨ ਦੀ ਸੇਵਾ ਕਰਦੇ ਹੋਏ। ਤਸਵੀਰ-ਸੇਵਕ ਸਿੰਘ
ਨਗਰ ਨਿਗਮ ਦੇ ਜ਼ੋਨ ਡੀ. ਦਫ਼ਤਰ ਦੇ ਬਾਹਰ ਭਾਰਤੀ ਜਨਤਾ ਪਾਰਟੀ ਦੇ ਕੌਂਸਲਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਕੌਂਸਲਰ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਲਗਾਏ ਵੱਖਰੇ ਸਦਨ ਦਾ ਦ੍ਰਿਸ਼। ਤਸਵੀਰ-ਸੇਵਕ ਸਿੰਘ
05-08-2026