05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

7 ਅਗਸਤ ਦੀ ਚੰਡੀਗੜ੍ਹ ਰੈਲੀ ਲਈ ਮੁਲਾਜ਼ਮਾਂ ਦੀ ਲਾਮਬੰਦੀ ਤੇਜ਼

ਲੁਧਿਆਣਾ, 4 ਅਗਸਤ (ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ‘ਤੇ 7 ਅਗਸਤ ਨੂੰ ਚੰਡੀਗੜ੍ਹ ਵਿਚ ਹੋਣ ਵਾਲੀ ਰੈਲੀ ਅਤੇ 5 ਤੇ 6 ਅਗਸਤ ਦੀ ਹੜਤਾਲ ਨੂੰ ਸਫਲ ਬਣਾਉਣ ਲਈ ਮੰਗਲਵਾਰ ਨੂੰ ਖਜਾਨਾ ਦਫਤਰ, ਡਿਪਟੀ ਕਮਿਸ਼ਨਰ ਦਫਤਰ, ਆਬਕਾਰੀ ਵਿਭਾਗ, ਸਿੱਖਿਆ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਇੰਪਰੂਵਮੈਂਟ ਟਰੱਸਟ ਵਿਚ ਮੁਲਾਜ਼ਮਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਅਗਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 05-08-2026
ਲੁਧਿਆਣਾ, 4 ਅਗਸਤ (ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ‘ਤੇ 7 ਅਗਸਤ ਨੂੰ ਚੰਡੀਗੜ੍ਹ ਵਿਚ ਹੋਣ ਵਾਲੀ ਰੈਲੀ ਅਤੇ 5 ਤੇ 6 ਅਗਸਤ ਦੀ ਹੜਤਾਲ ਨੂੰ ਸਫਲ ਬਣਾਉਣ ਲਈ ਮੰਗਲਵਾਰ ਨੂੰ ਖਜਾਨਾ ਦਫਤਰ, ਡਿਪਟੀ ਕਮਿਸ਼ਨਰ ਦਫਤਰ, ਆਬਕਾਰੀ ਵਿਭਾਗ, ਸਿੱਖਿਆ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਇੰਪਰੂਵਮੈਂਟ ਟਰੱਸਟ ਵਿਚ ਮੁਲਾਜ਼ਮਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਅਗਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੇ ਹੜਤਾਲ ਅਤੇ ਚੰਡੀਗੜ੍ਹ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਅਮਿਤ ਅਰੋੜਾ, ਸੰਦੀਪ ਭੁਬੰਕ, ਸੰਜੀਵ ਭਾਰਗਵ, ਕੁਲਜਿੰਦਰ ਸਿੰਘ ਬੱਦੋਵਾਲ, ਗੁਰਚਰਨ ਸਿੰਘ ਪੰਧੇਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਅਨਿਲ ਸਰੀਨ ਨੂੰ ਫੁੱਲਾਂ ਦਾ ਗੁਲਦਸਤਾ। ਅਨਿਲ ਸਰੀਨ ਸੂਬਾ ਮਹਾਮੰਤਰੀ ਤੇ ਗੁਰਦੇਵ ਸ਼ਰਮਾ ਦੇਬੀ ਖ਼ਜ਼ਾਨਚੀ ਬਣਨ ’ਤੇ ਸਨਮਾਨਿਤ ਅਗਲੀ ਖ਼ਬਰ ਸਾਵਣ ਕਵੀ ਦਰਬਾਰ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।