‘ ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਲੈ ਕੇ ਵੜਿੰਗ ਧੜਾ ਹੋਇਆ ਪੱਬਾਂ ਭਾਰ ਚੰਨੀ ਧੜੇ ਦੇ ਸਾਬਕਾ ਮੰਤਰੀ ਆਸ਼ੂ ’ਤੇ ਟਿਕੀਆਂ ਕਾਂਗਰਸੀਆਂ ਤੇ ਵਿਰੋਧੀਆਂ ਦੀਆਂ ਨਜ਼ਰਾਂ
ਲੁਧਿਆਣਾ, 5 ਅਗਸਤ (ਜਤਿੰਦਰ ਭੰਬੀ)-ਪੰਜਾਬ ਭਰ ਵਿਚ ‘’ਹਰ ਬੂਥ ਕਾਂਗਰਸ ਮਜ਼ਬੂਤ” ਦੀ ਲੜੀ ਤਹਿਤ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਅੱਜ ਹੋਣ ਵਾਲੇ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਜਿੱਥੇ ਵੜਿੰਗ ਧੜੇ ਵਲੋਂ ਪੂਰੇ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਹਿਰ ਵਿਚ ਥਾਂ-ਥਾਂ ‘ਤੇ ਕਾਂਗਰਸ ਦੇ ਏ. ਆਈ.
ਕਾਂਗਰਸ ਦੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੀ ਆਮਦ ਨੂੰ ਲੈ ਕੇ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਲੱਗੇ ਬੋਰਡਾਂ ਦੇ ਦ੍ਰਿਸ਼। ਤਸਵੀਰਾਂ-ਸੇਵਕ ਸਿੰਘ
06-08-2026