ਗੁਰੂ ਨਾਨਕ ਖ਼ਾਲਸਾ ਕਾਲਜ ਦੀ ਵਿਦਿਆਰਥਣ ਜਗਪ੍ਰੀਤਨ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ
ਲੁਧਿਆਣਾ, 8 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈ ‘ਪੋਸਟ ਗ੍ਰੈਜੂਏਟ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ’ - ਦੂਜੇ ਸਮੈਸਟਰ ਦੀ ਪ੍ਰੀਖਿਆ ਵਿਚ ਮੋਹਰੀ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਜਗਪ੍ਰੀਤ ਕੌਰ ਅਰੋੜਾ ਨੇ 79.
ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਿੰਸੀਪਲ ਡਾਕਟਰ ਮਨੀਤਾ ਕਾਹਲੋਂ। ਅਜੀਤ ਤਸਵੀਰ
09-08-2026