ਮਹਾਤਮਾ ਗਾਂਧੀ ਵਲੋਂ ਅੰਗਰੇਜ਼ ਹਕੂਮਤ ਖ਼ਿਲਾਫ਼ ‘ ਭਾਰਤ ਛੱਡੋ ਅੰਦੋਲਨ ’ ਦੀ 84 ਵੀਂ ਵਰ੍ਹੇਗੰਢ ਹਲਕਾ ਦੱਖਣੀ ’ ਚ ਮਨਾਈ
ਲੁਧਿਆਣਾ, 9 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਅਤੇ ਇੰਡੀਅਨ ਡਾਕਟਰਜ਼ ਫ਼ਾਰ ਪੀਸ ਐਂਡ ਡਿਵੈਲਪਮੈਂਟ ਵਲੋਂ ਪੰਜਾਬੀ ਭਵਨ ਵਿਖੇ ਕਰਵਾਈ ਗਈ ਵਿਸ਼ਵ ਅਮਨ ਸ਼ਾਂਤੀ ਕਾਨਫ਼ਰੰਸ ਦੇ ਮੁੱਖ ਮਹਿਮਾਨ ਡਾ.
ਪੰਜਾਬੀ ਸਾਹਿਤ ਅਕਾਦਮੀ ਵਲੋਂ ਇੰਡੀਅਨ ਡਾਕਟਰਜ਼ ਫ਼ਾਰ ਪੀਸ ਐਂਡ ਡਿਵੈਲਪਮੈਂਟ ਦੇ ਸਹਿਯੋਗ ਨਾਲ ਕਰਵਾਈ ਆਲਮੀ ਅਮਨ ਕਾਨਫ਼ਰੰਸ ਦੌਰਾਨ ਡਾ. ਅਰਵਿੰਦ ਸਾਬਕਾ ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ
10-08-2026