11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮੈਤਰੀ ਸੰਸਕਾਰ ਤਹਿਤ ਅਧਿਆਪਕਾਂ ਨੂੰ ਮੁੱਲ-ਆਧਾਰਿਤ ਸਿੱਖਿਆ ਦੀ ਸਿਖਲਾਈ

ਲੁਧਿਆਣਾ, 10 ਅਗਸਤ (ਭੁਪਿੰਦਰ ਸਿੰਘ ਬੈਂਸ)-ਮੈਤਰੀ ਸੰਸਕਾਰ ਮੁੱਲ ਸਿੱਖਿਆ ਤਹਿਤ ਅਧਿਆਪਕ ਸਿਖਲਾਈ ਪ੍ਰੋਗਰਾਮ ਸੋਹਨ ਲਾਲ ਪਾਹਵਾ ਆਡੀਟੋਰੀਅਮ ਵਿਖੇ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਗਿਆਨ ਦੇਣਾ ਨਹੀਂ, ਸਗੋਂ ਜ਼ਿੰਮੇਵਾਰ, ਹਮਦਰਦ ਤੇ ਚੰਗੇ ਗੁਣਾਂ ਵਾਲੇ ਨਾਗਰਿਕ ਤਿਆਰ ਕਰਨਾ ਵੀ ਹੈ।

ਅਜੀਤ ਡੈਸਕ 11-08-2026
ਲੁਧਿਆਣਾ, 10 ਅਗਸਤ (ਭੁਪਿੰਦਰ ਸਿੰਘ ਬੈਂਸ)-ਮੈਤਰੀ ਸੰਸਕਾਰ ਮੁੱਲ ਸਿੱਖਿਆ ਤਹਿਤ ਅਧਿਆਪਕ ਸਿਖਲਾਈ ਪ੍ਰੋਗਰਾਮ ਸੋਹਨ ਲਾਲ ਪਾਹਵਾ ਆਡੀਟੋਰੀਅਮ ਵਿਖੇ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਗਿਆਨ ਦੇਣਾ ਨਹੀਂ, ਸਗੋਂ ਜ਼ਿੰਮੇਵਾਰ, ਹਮਦਰਦ ਤੇ ਚੰਗੇ ਗੁਣਾਂ ਵਾਲੇ ਨਾਗਰਿਕ ਤਿਆਰ ਕਰਨਾ ਵੀ ਹੈ। ਇਸ ਪਹਿਲ ਤਹਿਤ ਜ਼ਿਲ੍ਹੇ ਦੇ 12 ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ, ਜੀਵਨ ਹੁਨਰ ਅਤੇ ਸਕਾਰਾਤਮਿਕ ਮੁੱਲਾਂ ਦੇ ਵਿਕਾਸ ’ਤੇ ਕੰਮ ਕੀਤਾ ਜਾ ਰਿਹਾ ਹੈ। ਸਿਖਲਾਈ ਦੌਰਾਨ ਅਧਿਆਪਕਾਂ ਨੂੰ ਬੱਚਿਆਂ ਵਿਚ ਇਮਾਨਦਾਰੀ, ਜ਼ਿੰਮੇਵਾਰੀ ਤੇ ਸਤਿਕਾਰ ਵਰਗੇ ਗੁਣ ਵਿਕਸਤ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।
ਪਿਛਲੀ ਖ਼ਬਰ ਨਵਚੇਤਨਾ ਉਡਾਣ-2026 ਦੇ ਜੇਤੂਆਂ ਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡੀ.ਈ.ਓ. ਡਿੰਪਲ ਮਦਾਨ ਵਲੋਂ ਸਨਮਾਨ ਅਗਲੀ ਖ਼ਬਰ ਪੰਜਾਬ ਦੇ ਲੋਕ ਸਭਿਆਚਾਰ , ਵੰਨ ਸੁਵੰਨਤਾ ਤੇ ਜਨ ਜੀਵਨ ਨੂੰ ਇਤਿਹਾਸਕ ਵਿਰਾਸਤ ਵਾਂਗ ਸੰਭਾਲਣ ਦੀ ਲੋੜ - ਪ੍ਰੋ . ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।