12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਿੱਤ ਤੇ ਠੇਕਾ ਦੇ ਦੋ ਮੈਂਬਰਾਂ ਦੀ ਚੋਣ 11 ਸਤੰਬਰ ਨੂੰ

ਲੁਧਿਆਣਾ,11 ਅਗਸਤ (ਭੁਪਿੰਦਰ ਸਿੰਘ ਬੈਂਸ)- ਕੌਂਸਲਰ ਗੌਰਵ ਭੱਟੀ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨਾਲ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੇ 2 ਮੈਂਬਰਾਂ ਦੀ ਚੋਣ ਸਬੰਧੀ ਸਥਿਤੀ ਸਪੱਸ਼ਟ ਹੋ ਗਈ ਹੈ। ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਨਗਰ ਨਿਗਮ ਦੀ ਮੀਟਿੰਗ ਬੁਲਾ ਕੇ 2 ਮੈਂਬਰਾਂ ਦੀ ਚੋਣ ਕਾਨੂੰਨ ਅਨੁਸਾਰ ਕਰਵਾਈ ਜਾਵੇਗੀ।

ਅਜੀਤ ਡੈਸਕ 12-08-2026
ਲੁਧਿਆਣਾ,11 ਅਗਸਤ (ਭੁਪਿੰਦਰ ਸਿੰਘ ਬੈਂਸ)- ਕੌਂਸਲਰ ਗੌਰਵ ਭੱਟੀ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨਾਲ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੇ 2 ਮੈਂਬਰਾਂ ਦੀ ਚੋਣ ਸਬੰਧੀ ਸਥਿਤੀ ਸਪੱਸ਼ਟ ਹੋ ਗਈ ਹੈ। ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਨਗਰ ਨਿਗਮ ਦੀ ਮੀਟਿੰਗ ਬੁਲਾ ਕੇ 2 ਮੈਂਬਰਾਂ ਦੀ ਚੋਣ ਕਾਨੂੰਨ ਅਨੁਸਾਰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਤੋਂ ਬਾਅਦ ਜਵਾਬ ਦਾਤਾ ਨੰਬਰ-2 ਨਗਰ ਨਿਗਮ ਕਮਿਸ਼ਨਰ ਵਲੋਂ ਚੋਣ ਪ੍ਰਕਿਰਿਆ ਵੀਡੀੳਗ੍ਰਾਫੀ ਦੀ ਕਾਪੀ ਅਤੇ ਅਦਾਲਤੀ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਹਲਫਨਾਮੇ ਸਮੇਤ ਇਕ ਹਫਤੇ ਦੇ ਅੰਦਰ ਹਾਈਕੋਰਟ ਪੇਸ਼ ਕਰਨੀ ਹੋਵੇਗੀ। ਗੌਰਵ ਭੱਟੀ ਨੇ ਇਸ ਨੂੰ ਕਾਨੂੰਨ, ਪਾਰਦਰਸ਼ਤਾ ਅਤੋ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ।
ਪਿਛਲੀ ਖ਼ਬਰ ਸ਼ੇਰਪੁਰ ਕਲਾਂ ਸਕੂਲ ’ਚ ਵਿਦਿਆਰਥੀਆਂ ਨੂੰ ਬਾਲ ਅਧਿਕਾਰਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਨਿੱਜੀ ਸਕੂਲਾਂ ਦੀ ਫ਼ੀਸ ਨਿਯਮਤ ਕਰਨਾ ਸ਼ਲਾਘਾਯੋਗ, ਬੋਰਡ ਫ਼ੀਸ ਵੀ ਘਟੇ-ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।