14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਇੱਕ ਕਾਬੂ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸ਼ਿਵਰਾਜ ਸ਼ਰਮਾ ਵਾਸੀ ਪੁਰਾਣਾ ਬਾਜ਼ਾਰ ਵਜੋਂ ਕੀਤੀ ਗਈ ਹੈ।

13 ਐਲਡੀਐਚ41ਹਰਪ੍ਰੀਤ ਸਿੰਘ ਸਿੰਮਕ 14-08-2026
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸ਼ਿਵਰਾਜ ਸ਼ਰਮਾ ਵਾਸੀ ਪੁਰਾਣਾ ਬਾਜ਼ਾਰ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ, ਕੰਪਿਊਟਰ ਕੰਡਾ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ। ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ। ਪੁਲਿਸ ਵਲੋਂ ਕਥਿਤ ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਸਲੂਜਾ ਨੇ ਕੀਤੀ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਨਿੰਦਾ ਅਗਲੀ ਖ਼ਬਰ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਦੋ ਮੈਂਬਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।