ਹਰ ਘਰ ਤਿਰੰਗਾ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ-ਨਵਲ ਜੈਨ
ਲੁਧਿਆਣਾ, 14 ਅਗਸਤ (ਭੁਪਿੰਦਰ ਸਿੰਘ ਬੈਂਸ)-ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਨਵਲ ਜੈਨ ਨੇ ਕਿਹਾ ਹੈ ਕਿ ਹਰ ਘਰ ਤਿਰੰਗਾ ਮੁਹਿੰਮ ਦੇਸ਼ ਭਗਤੀ, ਏਕਤਾ ਅਤੇ ਰਾਸ਼ਟਰੀ ਸਵੈਮਾਣ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਇਹ ਗੱਲ ਹਰ ਘਰ ਤਿਰੰਗਾ ਯਾਤਰਾ ਦੌਰਾਨ ਕਹੀ।
ਅਜੀਤ ਡੈਸਕ
15-08-2026