15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮਾਲਵਾ ਖਾਲਸਾ ਸਕੂਲ ‘ਚ ਤਿਰੰਗੇ ਨੂੰ ਸਮਰਪਿਤ ਪੋਸਟਰ ਮੁਕਾਬਲਾ

ਲੁਧਿਆਣਾ, 14 ਅਗਸਤ (ਬੈਂਸ)-ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਵਿਖੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ 45 ਐਨ. ਸੀ.

ਅਜੀਤ ਡੈਸਕ 15-08-2026
ਲੁਧਿਆਣਾ, 14 ਅਗਸਤ (ਬੈਂਸ)-ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਵਿਖੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ 45 ਐਨ.ਸੀ.ਸੀ. ਕੈਡਿਟਾਂ ਨੇ ਭਾਗ ਲੈ ਕੇ ਦੇਸ਼ ਭਗਤੀ ਨਾਲ ਭਰਪੂਰ ਪੋਸਟਰ ਬਣਾਏ। ਇਸ ਮੌੇਕੇ ਸਕੂਲ ਦੇ ਪ੍ਰਿੰਸੀਪਲ ਕਰਨਜੀਤ ਸਿੰਘ, ਏ.ਐਨ.ੳ. ਪਰਮਬੀਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ।
ਪਿਛਲੀ ਖ਼ਬਰ ਮਾਂ ਬਗਲਾਮੁਖੀ ਧਾਮ ਵਿਖੇ ਵਿਸ਼ੇਸ਼ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਨੇ ਚੱਕਰਾਂ ਦੀ ਸ਼ਕਤੀ ਨੂੰ ਖੋਲ੍ਹਣਾ ਵਿਸ਼ੇ ’ਤੇ ਮਾਨਸਿਕ ਸਿਹਤ ਸੈੱਲ ਗਤੀਵਿਧੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।