18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਲੁਧਿਆਣਾ ਦੇ ਸੱਤ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਪੰਨੂ ਡੀ.ਸੀ.ਪੀ. ਅਤੇ ਸੰਦੀਪ ਵਡੇਰਾ ਏ.ਡੀ.ਸੀ.ਪੀ. ਨਿਯੁਕਤ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਲੁਧਿਆਣਾ ਦੇ ਸੱਤ ਪੁਲਿਸ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ , ਉਨ੍ਹਾਂ ਵਿਚ ਪਰਮਜੀਤ ਸਿੰਘ ਪੰਨੂ ਡੀ. ਸੀ.

ਪਰਮਜੀਤ ਸਿੰਘ ਪੰਨੂ ਅਤੇ ਸੰਦੀਪ ਵਡੇਰਾ 18-08-2026
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਲੁਧਿਆਣਾ ਦੇ ਸੱਤ ਪੁਲਿਸ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ , ਉਨ੍ਹਾਂ ਵਿਚ ਪਰਮਜੀਤ ਸਿੰਘ ਪੰਨੂ ਡੀ.ਸੀ.ਪੀ. ਸਪੈਸ਼ਲ ਬਰਾਂਚ, ਆਲਮ ਵਿਜੇ ਸਿੰਘ ਡੀ.ਸੀ.ਪੀ. ਸਿਟੀ, ਗੁਰਸੇਵਕ ਸਿੰਘ ਡੀ.ਸੀ.ਪੀ. ਦਿਹਾਤੀ, ਸੰਦੀਪ ਵਡੇਰਾ ਏ.ਡੀ.ਸੀ.ਪੀ. ਆਪ੍ਰੇਸ਼ਨ ਅਤੇ ਪੀ.ਬੀ.ਆਈ., ਰੁਪਿੰਦਰ ਕੌਰ ਭੱਟੀ ਏ.ਡੀ.ਸੀ.ਪੀ. ਜਾਂਚ ਅਤੇ ਡੀ.ਐਸ. ਪ੍ਰਕਾਸ਼ ਨੂੰ ਏ.ਡੀ.ਸੀ.ਪੀ. ਤਿੰਨ ਨਿਯੁਕਤ ਕੀਤਾ ਗਿਆ ਹੈ। ਇਹਨਾਂ ਅਧਿਕਾਰੀਆਂ ਨੂੰ ਜਲਦ ਆਪਣੇ ਨਵੇਂ ਅਹੁਦੇ ਸੰਭਾਲਣ ਦੇ ਹੁਕਮ ਦਿੱਤੇ ਗਏ ਹਨ, ਜਦ ਕਿ ਜ਼ਿਲ੍ਹਾ ਪੁਲਿਸ ਵਿਚੋਂ ਡੀ.ਸੀ.ਪੀ. ਜਸਕਰਨਜੀਤ ਸਿੰਘ ਤੇਜਾ ਨੂੰ ਅੰਮ੍ਰਿਤਸਰ ਵਿਖੇ ਡੀ.ਸੀ.ਪੀ. ਨਿਯੁਕਤ ਕੀਤਾ ਗਿਆ ਹੈ ਅਤੇ ਅਮਨਦੀਪ ਸਿੰਘ ਬਰਾੜ ਨੂੰ ਐਸ.ਪੀ. ਫ਼ਤਿਹਗੜ੍ਹ ਸਾਹਿਬ ਨਿਯੁਕਤ ਕੀਤਾ ਗਿਆ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਸਿੰਮਕ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਰਕਾਰ ਵਲੋਂ ਸੀਨੀਅਰ ਅਧਿਕਾਰੀਆਂ ਅਤੇ ਟੀਮਾਂ ਨੂੰ ਕਾਨਫ਼ਰੰਸ ਵਿਚ ਭੇਜਣਾ ਸ਼ਲਾਘਾਯੋਗ ਕਦਮ-ਡਾ. ਸੁਨੀਤ ਕੁਮਾਰ ਹਿੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।