22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਜਸਵੀਰ ਸਿੰਘ ਸੋਨੂੰ ਰੰਘਰੇਟਾ ਭਲਾਈ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਡਾਬਾ/ਲੁਹਾਰਾ, 21 ਅਗਸਤ (ਕੁਲਵੰਤ ਸਿੰਘ ਸੱਪਲ)- ਸ਼ਹੀਦ ਬਾਬਾ ਦੀਪ ਸਿੰਘ ਜੀ ਰੰਘਰੇਟਾ ਭਲਾਈ ਫੈਡਰੇਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਹਰਭਜਨ ਸਿੰਘ ਖਾਲਸਾ ਅਤੇ ਜਨਰਲ ਸਕੱਤਰ ਸਤਵੰਤ ਸਿੰਘ ਬੌਵੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵਿਚਾਰ ਵਿਟਾਂਦਰਾ ਕਰਨ ਉਪਰੰਤ ਜਸਵੀਰ ਸਿੰਘ ਸੋਨੂੰ ਨੂੰ ਜ਼ਿਲ੍ਹਾ ਪ੍ਰਧਾਨ ਤੇ ਸ਼ੇਰ ਸਿੰਘ ਸ਼ੇਰਾ ਨੂੰ ਸੀਨੀਅਰ ਮੀਤ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਗਿਆ।

ਅਜੀਤ ਡੈਸਕ 22-08-2026
ਡਾਬਾ/ਲੁਹਾਰਾ, 21 ਅਗਸਤ (ਕੁਲਵੰਤ ਸਿੰਘ ਸੱਪਲ)- ਸ਼ਹੀਦ ਬਾਬਾ ਦੀਪ ਸਿੰਘ ਜੀ ਰੰਘਰੇਟਾ ਭਲਾਈ ਫੈਡਰੇਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਹਰਭਜਨ ਸਿੰਘ ਖਾਲਸਾ ਅਤੇ ਜਨਰਲ ਸਕੱਤਰ ਸਤਵੰਤ ਸਿੰਘ ਬੌਵੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵਿਚਾਰ ਵਿਟਾਂਦਰਾ ਕਰਨ ਉਪਰੰਤ ਜਸਵੀਰ ਸਿੰਘ ਸੋਨੂੰ ਨੂੰ ਜ਼ਿਲ੍ਹਾ ਪ੍ਰਧਾਨ ਤੇ ਸ਼ੇਰ ਸਿੰਘ ਸ਼ੇਰਾ ਨੂੰ ਸੀਨੀਅਰ ਮੀਤ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਗਿਆ। ਨਿਯੁਕਤੀ ਪੱਤਰ ਮਿਲਣ ਉਪਰੰਤ ਉਕਤ ਆਗੂਆਂ ਨੇ ਕਿਹਾ ਕਿ ਉਹ ਰੰਘਰੇਟਾ ਭਲਾਈ ਫੈਡਰੇਸ਼ਨ ਦੇ ਮਿਸਨ ਨੂੰ ਹੋਰ ਅੱਗੇ ਲੈ ਕੇ ਸਮਾਜ ਭਲਾਈ ਦੇ ਕੰਮ ਕਰਨਗੇ। ਇਸ ਮੌਕੇ ਜਗਦੀਪ ਸਿੰਘ ਜੱਗਾ, ਬਲਜਿੰਦਰ ਸਿੰਘ ਗੋਪਣ, ਗੁਰਮੀਤ ਸਿੰਘ ਰਿੰਕੀ, ਸੁਰਿੰਦਰ ਸਿੰਘ ਸੰਨੀ, ਗੁਰਪ੍ਰੀਤ ਸਿੰਘ ਲਾਡਾ, ਬਿੱਟੂ ਸਿੰਘ ਮਲਾੜਾ, ਮਲਕੀਤ ਸਿੰਘ ਮੰਗਾ, ਪਰਮਜੀਤ ਸਿੰਘ ਪੰਮਾ, ਅਮਰਜੀਤ ਸਿੰਘ ਰਾਣਾ ਤੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਫ਼ੋਟੋ ਜਰਨਲਿਸਟ ਐਸੋਸੀਏਸ਼ਨ ਵਲੋਂ ਲਗਾਈ ਦੋ ਰੋਜ਼ਾ 10ਵੀਂ ਫ਼ੋਟੋ ਪ੍ਰਦਰਸ਼ਨੀ ਸਮਾਪਤ ਅਗਲੀ ਖ਼ਬਰ ਪੰਜਾਬ ਬੰਦ ਦੀ ਕਾਲ ’ਤੇ ਲਾਡੋਵਾਲ ਚੌਕ ਤੇ ਮਾਰਕੀਟ ਰਹੀ ਮੁਕੰਮਲ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।