23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਚੰਨੀ ਵਲੋਂ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਸੰਤੋਸ਼ ਦੇ ਪੰਜਾਬ ਦੌਰੇ ਦੇ ਸੰਬੰਧੀ ਮੀਟਿੰਗ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਹਲਕਾ ਪਟਿਆਲਾ 2 ਦੇ ਇੰਚਾਰਜ ਅਤੇ ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਵਲੋਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਬੀ. ਐਲ.

ਅਜੀਤ ਡੈਸਕ 23-08-2026
ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਹਲਕਾ ਪਟਿਆਲਾ 2 ਦੇ ਇੰਚਾਰਜ ਅਤੇ ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਵਲੋਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਬੀ. ਐਲ. ਸੰਤੋਸ਼ ਦੇ ਪੰਜਾਬ ਦੋ ਦਿਨਾਂ ਦੌਰੇ ਦੇ ਸੰਬੰਧ ਵਿਚ ਇਕ ਮੀਟਿੰਗ ਕੀਤੀ ਗਈ। ਇਕਬਾਲ ਸਿੰਘ ਚੰਨੀ ਨੇ ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਚੰਨੀ ਨੇ ਕਿਹਾ ਕਿ ਰਾਸ਼ਟਰੀ ਸੰਗਠਨ ਮੰਤਰੀ ਦੇ ਦੌਰੇ ਸਫਲ ਬਣਾਉਣ ਲਈ ਪੂਰੀ ਮਿਹਨਤ ਨਾਲ ਵਰਕਰਾ ਨਾਲ ਸੰਪਰਕ ਕੀਤਾ ਜਾਵੇ। ਬੂਥ ਕਮੇਟੀਆਂ, ਸਬ ਸਰਕਲ, ਸਰਕਲਾਂ ਦੀਆਂ ਟੀਮਾਂ ਤਿਆਰ ਕੀਤੀਆਂ ਜਾਣ। ਇਸ ਮੌਕੇ ’ਤੇ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਕੂਕਾ, ਜਨਰਲ ਸਕੱਤਰ ਜਿੰਦਲ, ਸਰਕਲ ਪ੍ਰਧਾਨ ਆਰ ਕੇ ਸਿੰਧੀ ਅਤੇ ਵੱਡੀ ਗਿਣਤੀ ਵਿਚ ਪਾਰਟੀ ਦੇ ਲੀਡਰ ਅਤੇ ਵਰਕਰ ਹਾਜਰ ਸਨ।
ਪਿਛਲੀ ਖ਼ਬਰ ਸਰਬਜੀਤ ਸਿੰਘ ਕਾਕਾ ਦੀ ਭਾਰਤੀ ਜਨਤਾ ਪਾਰਟੀ ’ਚ ਘਰ ਵਾਪਸੀ ’ਤੇ ਇੰਦਰ ਅਗਰਵਾਲ ਤੇ ਦਵਿੰਦਰ ਜੱਗੀ ਨੇ ਕੀਤਾ ਸਵਾਗਤ ਅਗਲੀ ਖ਼ਬਰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ‘ਤੇ ਕਾਹਲੋਂ, ਸੰਧੂ, ਖੋਖਰ, ਗਿੱਲ ਅਤੇ ਝੱਮਟ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।