27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਚੋਰਾਂ ਵਲੋਂ ਨਵੀਂ ਸਕਾਰਪੀਓ ਚੋਰੀ

ਲੁਧਿਆਣਾ, 26 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਪਾਸ਼ ਇਲਾਕੇ ਨਿਊ ਮਾਡਲ ਟਾਊਨ ਵਿਚ ਚੋਰਾਂ ਵਲੋਂ ਇਕ ਨਵੀਂ ਸਕਾਰਪੀਓ ਕਾਰ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਮਿਯੰਕ ਟੱਕਰ ਵਾਸੀ ਨਿਊ ਮਾਡਲ ਟਾਊਨ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 27-08-2026
ਲੁਧਿਆਣਾ, 26 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਪਾਸ਼ ਇਲਾਕੇ ਨਿਊ ਮਾਡਲ ਟਾਊਨ ਵਿਚ ਚੋਰਾਂ ਵਲੋਂ ਇਕ ਨਵੀਂ ਸਕਾਰਪੀਓ ਕਾਰ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਮਿਯੰਕ ਟੱਕਰ ਵਾਸੀ ਨਿਊ ਮਾਡਲ ਟਾਊਨ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਕਾਰ ਆਪਣੇ ਘਰ ਦੇ ਬਾਹਰ ਖੜੀ ਕੀਤੀ ਸੀ ਕਿ ਚੋਰਾਂ ਵਲੋਂ ਚੋਰੀ ਕਰ ਲਈ ਗਈ। ਸ਼ਿਕਾਇਤਕਰਤਾ ਨੇ ਅਜੇ ਕੁੱਝ ਦਿਨ ਪਹਿਲਾਂ ਹੀ ਇਹ ਕਾਰ ਨਵੀਂ ਲਈ ਸੀ। ਚੋਰਾਂ ਵਲੋਂ ਕੀਤੀ ਗਈ ਇਹ ਹਰਕਤ ਉਥੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਵਿਚ ਹਾਂਡਾ ਸਿਟੀ ਕਾਰ ‘ਤੇ ਆਏ ਚੋਰਾਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵਲੋਂ ਹਾਲ ਦੀ ਘੜੀ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਅਤੇ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਫਾਰ ਵਿਮੈਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਉੱਚ ਸਥਾਨ ਹਾਸਿਲ ਕੀਤੇ ਅਗਲੀ ਖ਼ਬਰ ਸਮੂਹਿਕ ਛੁੱਟੀ ਦੇ ਸੰਘਰਸ਼ ਨੂੰ ਲੈਕਚਰਾਰ ਕੇਡਰ ਯੂਨੀਅਨ ਦੀ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।