29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੰਤ ਬਾਬਾ ਆਲੋਵਾਲ ਵਲੋਂ ਧਾਰਮਿਕ ਅਸਥਾਨਾਂ ਲਈ ਬੱਸਾਂ ਰਵਾਨਾ

ਲਾਡੋਵਾਲ, 28 ਅਗਸਤ (ਬਲਬੀਰ ਸਿੰਘ ਰਾਣਾ)-ਇੱਥੋਂ ਥੋੜ੍ਹੀ ਦੂਰ ਗੁਰਦੁਆਰਾਂ ਸਿੰਘਾਂ ਸ਼ਹੀਦਾਂ, ਡੇਰਾ ਸ੍ਰੀ ਮਾਨ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਤੋਂ ਰੱਖੜ ਪੁੰਨਿਆਂ ਦੇ ਪਵਿੱਤਰ ਤਿਉਹਾਰ ਮੌਕੇ ’ਤੇ ਅੱਜ 26 ਅਗਸਤ ਨੂੰ ਗੁਰੂ ਘਰ ਵਿਚ ਅਰਦਾਸ ਕਰਨ ਉਪਰੰਤ ਬਾਬਾ ਵਡਭਾਗ ਸਿੰਘ ਤੇ ਹੋਰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਲਈ ਬੱਸਾਂ ਨੂੰ ਰਵਾਨਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸੱਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਦੀ ਪ੍ਰੇਰਨਾ ਸਦਕਾ ਇਸ ਡੇਰੇ ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਸੰਗਤਾਂ ਨੂੰ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਭੇਜਿਆ ਗਿਆ ਹੈ ਤਾਂ ਜੋ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਬਾਰੇ ਜਾਣਕਾਰੀ ਮਿਲ ਸਕੇ।

ਅਜੀਤ ਡੈਸਕ 29-08-2026
ਲਾਡੋਵਾਲ, 28 ਅਗਸਤ (ਬਲਬੀਰ ਸਿੰਘ ਰਾਣਾ)-ਇੱਥੋਂ ਥੋੜ੍ਹੀ ਦੂਰ ਗੁਰਦੁਆਰਾਂ ਸਿੰਘਾਂ ਸ਼ਹੀਦਾਂ, ਡੇਰਾ ਸ੍ਰੀ ਮਾਨ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਤੋਂ ਰੱਖੜ ਪੁੰਨਿਆਂ ਦੇ ਪਵਿੱਤਰ ਤਿਉਹਾਰ ਮੌਕੇ ’ਤੇ ਅੱਜ 26 ਅਗਸਤ ਨੂੰ ਗੁਰੂ ਘਰ ਵਿਚ ਅਰਦਾਸ ਕਰਨ ਉਪਰੰਤ ਬਾਬਾ ਵਡਭਾਗ ਸਿੰਘ ਤੇ ਹੋਰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਲਈ ਬੱਸਾਂ ਨੂੰ ਰਵਾਨਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸੱਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਦੀ ਪ੍ਰੇਰਨਾ ਸਦਕਾ ਇਸ ਡੇਰੇ ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਸੰਗਤਾਂ ਨੂੰ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਭੇਜਿਆ ਗਿਆ ਹੈ ਤਾਂ ਜੋ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਬਾਰੇ ਜਾਣਕਾਰੀ ਮਿਲ ਸਕੇ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਭਾਈ ਹਰਜੀਤ ਸਿੰਘ, ਭਾਈ ਓਂਕਾਰ ਸਿੰਘ, ਭਾਈ ਬਲਦੇਵ ਸਿੰਘ, ਭਾਈ ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਯੂਥ ਕਾਂਗਰਸ ਅਹਿਮ ਰੋਲ ਅਦਾ ਕਰੇਗੀ-ਹਰਜੋਤ ਗਰੇਵਾਲ ਅਗਲੀ ਖ਼ਬਰ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਦੇ ਬੱਚੇ ਗੁਰਦੁਆਰਾ ਸ਼ਹੀਦਾਂ ਵਿਖੇ ਨਤਮਸਤਕ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।