30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ/ਪੈਰੋਲ ਲਈ ਸਮਾਗਮ

ਬੀਜਾ, 29 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਮੰਜੀ ਸਾਹਿਬ (ਕੋਟਾਂ) ਵਿਖੇ ਪੰਥ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ। ਸਕੂਲੀ ਬੱਚਿਆਂ ਵੱਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ।

ਅਜੀਤ ਡੈਸਕ 30-08-2026
ਬੀਜਾ, 29 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਮੰਜੀ ਸਾਹਿਬ (ਕੋਟਾਂ) ਵਿਖੇ ਪੰਥ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ। ਸਕੂਲੀ ਬੱਚਿਆਂ ਵੱਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ। ਇਸ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਬੰਦੀ ਸਿੰਘਾਂ ਦੀ ਜਲਦ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਬੰਦੀ ਸਿੰਘਾਂ ਨੂੰ ਪੈਰੋਲ ਨਾ ਦੇ ਕੇ ਸਰਕਾਰ ਪੰਜਾਬ ਨਾਲ ਕਰ ਰਹੀ ਵਿਤਕਰਾ-ਜਥੇਦਾਰ ਖੇੜਾ ਅਗਲੀ ਖ਼ਬਰ ਪਾਕਿ ਲਈ ਜਾਸੂਸੀ ਕਰ ਰਿਹਾ ਨੌਜਵਾਨ ਛੇ ਦਿਨ ਦੇ ਪੁਲਿਸ ਰਿਮਾਂਡ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।