31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

‘ਆਪ’ ਆਗੂ ਜਰਨੈਲ ਸਿੰਘ ਬਰਾੜ ਨਹੀਂਂ ਰਹੇ

ਹਠੂਰ, 30 ਅਗਸਤ (ਜਸਵਿੰਦਰ ਸਿੰਘ ਛਿੰਦਾ)- ਆਮ ਆਦਮੀ ਪਾਰਟੀ ਦੇ ਪਿੰਡ ਲੱਖਾ ਤੋਂ ਪ੍ਰਮੁੱਖ ਆਗੂ ਅਤੇ ਬਰਾੜ ਮਿੰਨੀ ਬੱਸ ਸਰਵਿਸ ਦੇ ਮਾਲਕ ਜਰਨੈਲ ਸਿੰਘ ਬਰਾੜ (60) ਨਹੀਂ ਰਹੇ, ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਲੱਖਾ ਵਿਖੇ ਪਿਛਲੇ ਦਿਨੀਂ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਜਰਨੈਲ ਸਿੰਘ ਬਰਾੜ ਪਹਿਲਾਂ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਰਹੇ ਅਤੇ ਫਿਰ ਉਹ ਆਮ ਆਦਮੀ ਪਾਰਟੀ ਨਾਲ ਜੁੜ ਗਏ ਸਨ।

ਅਜੀਤ ਡੈਸਕ 31-08-2026
ਹਠੂਰ, 30 ਅਗਸਤ (ਜਸਵਿੰਦਰ ਸਿੰਘ ਛਿੰਦਾ)- ਆਮ ਆਦਮੀ ਪਾਰਟੀ ਦੇ ਪਿੰਡ ਲੱਖਾ ਤੋਂ ਪ੍ਰਮੁੱਖ ਆਗੂ ਅਤੇ ਬਰਾੜ ਮਿੰਨੀ ਬੱਸ ਸਰਵਿਸ ਦੇ ਮਾਲਕ ਜਰਨੈਲ ਸਿੰਘ ਬਰਾੜ (60) ਨਹੀਂ ਰਹੇ, ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਲੱਖਾ ਵਿਖੇ ਪਿਛਲੇ ਦਿਨੀਂ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਜਰਨੈਲ ਸਿੰਘ ਬਰਾੜ ਪਹਿਲਾਂ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਰਹੇ ਅਤੇ ਫਿਰ ਉਹ ਆਮ ਆਦਮੀ ਪਾਰਟੀ ਨਾਲ ਜੁੜ ਗਏ ਸਨ। ਉਨ੍ਹਾਂ ਦੀ ਇਹ ਬੇਵਕਤੀ ਮੌਤ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਉੱਚੇਚੇ ਤੌਰ ’ਤੇ ਉਨ੍ਹਾਂ ਦੇ ਸਪੁੱਤਰ ਹਰਦੀਪ ਸਿੰਘ ਬਰਾੜ, ਗੁਰਪ੍ਰੀਤ ਸਿੰਘ ਬਰਾੜ, ਪਿਤਾ ਬਲਦੇਵ ਸਿੰਘ ਅਤੇ ਭਰਾ ਨਿਰਮਲ ਸਿੰਘ ਜੇ. ਈ. ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਪਰਿਵਾਰ ਦੇ ਨਜ਼ਦੀਕੀ ਅੰਮ੍ਰਿਤਪਾਲ ਸਿੰਘ ਰੂਮੀ ਨੇ ਦੱਸਿਆ ਕਿ ਉਨ੍ਹਾਂ ਨਮਿੱਤ ਅੰਤਿਮ ਅਰਦਾਸ ਸਮਾਗਮ 2 ਸਤੰਬਰ ਨੂੰ ਪਿੰਡ ਲੱਖਾ ਵਿਖੇ ਹੋਵੇਗਾ।
ਪਿਛਲੀ ਖ਼ਬਰ ਸੱਪ ਲੜਨ ਕਾਰਨ ਭੈਣ-ਭਰਾ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਇਲਾਜ ’ਚ ਦੇਰੀ ਹੋਣਾ ਮਾਸੂ... ਅਗਲੀ ਖ਼ਬਰ ਐੱਸ.ਜੀ.ਜੀ. ਗਰਲਜ਼ ਕਾਲਜ ਰਾਏਕੋਟ ਵਿਖੇ ‘ਰਾਸ਼ਟਰੀ ਖੇਡ ਦਿਵਸ’ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।