ਛਪਾਰ ਮੇਲੇ ਦੀ ਕਾਨਫ਼ਰੰਸ ਸੰਬੰਧੀ ਅਹਿਮ ਮੀਟਿੰਗ 7 ਨੂੰ-ਹਰਪ੍ਰੀਤ ਸਿੰਘ ਸਿੰਮਕ
ਡੇਹਲੋਂ, 5 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੇ ਦੱਸਿਆ ਕਿ ਛਪਾਰ ਦੇ ਮੇਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ 7 ਸਤੰਬਰ 2026 ਨੂੰ ਸਵੇਰੇ 10. 00 ਵਜੇ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ, ਆਲਮਗੀਰ ਵਿਖੇ ਅਹਿਮ ਮੀਟਿੰਗ ਰੱਖੀ ਗਈ ਹੈ।
ਅਜੀਤ ਡੈਸਕ
06-09-2026