ਸਤੀਸ਼ ਪੂਨੀਆ ਦੀ ਰਹਿਨੁਮਾਈ ਹੇਠ 2027 ’ਚ ਭਾਜਪਾ ਦੀ ਸਰਕਾਰ ਬਣੇਗੀ-ਅਮਰਜੀਤ ਸਿੰਘ ਟਿੱਕਾ
ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬੈਂਸ)-ਫ਼ਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਯਾਤਰਾ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਮਰਜੀਤ ਸਿੰਗ ਟਿੱਕਾ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨਾਲ ਮੁਲਾਕਾਤ ਕੀਤੀ।
ਅਜੀਤ ਡੈਸਕ
21-09-2026