ਭਾਈ ਲਾਲੋ ਜੀ ਦਾ 574ਵਾਂ ਜਨਮ ਦਿਵਸ ਕੱਲ੍ਹ ਮਨਾਇਆ ਜਾਵੇਗਾ
ਡਾਬਾ/ਲੁਹਾਰਾ, 21 ਸਤੰਬਰ (ਕੁਲਵੰਤ ਸਿੰਘ ਸੱਪਲ)-ਗੁਰੂ ਨਾਨਕ ਦੇਵ ਜੀ ਦੇ ਕਿਰਤੀ ਭਗਤ ਭਾਈ ਲਾਲੋ ਜੀ ਦਾ 574ਵਾਂ ਜਨਮ ਦਿਵਸ 23 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਐਚ ਬਲਾਕ ਭਾਈ ਰਣਧੀਰ ਸਿੰਘ ਨਗਰ ਵਿਖੇ ਮਨਾਇਆ ਜਾਵੇਗਾ। ਇਸ ਸੰਬੰਧੀ ਭਾਈ ਲਾਲੋ ਜੀ ਸਮਾਜ ਸੇਵਾ ਸੁਸਾਇਟੀ (ਰਜਿ) ਦੇ ਬੀਬੀ ਮਨਜੀਤ ਕੌਰ ਸਰੋਏ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਵੇਰੇ 10.
ਬੀਬੀ ਮਨਜੀਤ ਕੌਰ ਸਰੋਏ
22-09-2026