24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ਼ਿਮਲਾਪੁਰੀ ਵਿਖੇ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਮੀਟਿੰਗ

ਡਾਬਾ/ਲੁਹਾਰਾ, 23 ਸਤੰਬਰ (ਕੁਲਵੰਤ ਸਿੰਘ ਸੱਪਲ)-ਹਲਕਾ ਦੱਖਣੀ ਦੇ ਵਾਰਡ ਨੰਬਰ 37 ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸ਼ਿਮਲਾਪੁਰੀ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਦੱਖਣੀ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ, ਲੁਧਿਆਣਾ ਸ਼ਹਿਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਤੇ ਇਲਾਕੇ ਦੀ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਹੋਈ।

ਅਜੀਤ ਡੈਸਕ 24-09-2026
ਡਾਬਾ/ਲੁਹਾਰਾ, 23 ਸਤੰਬਰ (ਕੁਲਵੰਤ ਸਿੰਘ ਸੱਪਲ)-ਹਲਕਾ ਦੱਖਣੀ ਦੇ ਵਾਰਡ ਨੰਬਰ 37 ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸ਼ਿਮਲਾਪੁਰੀ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਦੱਖਣੀ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ, ਲੁਧਿਆਣਾ ਸ਼ਹਿਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਤੇ ਇਲਾਕੇ ਦੀ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਹੋਈ। ਇਸ ਮੌਕੇ ਮੀਟਿੰਗ ਦੌਰਾਨ 2027 ਦੀਆਂ ਚੋਣਾਂ ਨੂੰ ਲੈ ਕੇ ਅਹਿਮ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਇਲਾਕੇ ਦੇ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਲੋਕ ਪੰਜਾਬ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬ ਣਾਉਣ ਲਈ ਤਤਪਰ ਨਜ਼ਰ ਆਏ। ਇਸ ਮੌਕੇ ਅਸ਼ਕ ਸਿੰਘ ਪ੍ਰਧਾਨ, ਕੇਵਲ ਸਿੰਘ, ਸੂਬੇਦਾਰ ਬਲਜੀਤ ਸਿੰਘ, ਕਰਨ ਸਿੰਘ ਲੁਹਾਰਾ, ਦਿਲਬਾਗ ਸਿੰਘ ਧੁਨਾਂ, ਸਰਬਨ ਸਿੰਘ, ਜਗਦੇਵ ਸਿੰਘ ਸ਼ਿਮਲਾਪੁਰੀ, ਜਤਿੰਦਰ ਸਿੰਘ ਖਾਲਸਾ, ਸਕੱਤਰ ਸਿੰਘ ਸੋਹਲ, ਕਰਨਦੀਪ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਸੁਰੇਸ ਸਰਮਾ, ਸਰਬਜੀਤ ਕੌਰ ਸੰਧੂ, ਰਿੰਕੂ ਗਾਬੜੀਆ, ਸੋਮਾ, ਗੁਰਮੀਤ ਕੌਰ, ਲਖਵਿੰਦਰ ਸਿੰਘ ਸੰਧੂ ਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਲਾਈਫ਼ ਸੇਵਿੰਗ ਓਪਨ ਹਾਰਟ ਸਰਜਰੀ ਨਾਲ ਲੁਧਿਆਣਾ ਵਾਸੀ ਗੁਰਬਖਸ਼ ਨੂੰ ਮਿਲਿਆ ਨਵਾਂ ਜੀਵਨ ਅਗਲੀ ਖ਼ਬਰ ਹਰਿਆਣਾ ’ਚ ਕਿਸਾਨਾਂ ਤੇ ਪੁਲਿਸ ਜਬਰ ਦੀ ਜ਼ੋਰਦਾਰ ਨਿੰਦਾ - ਲੱਖੋਵਾਲ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਅਤੇ ਡੀ. ਏ. ਪੀ ਦੀ ਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।