29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਰੈੱਡਰੋਜ਼ ਪਬਲਿਕ ਹਾਈ ਸਕੂਲ ਵਿਖੇ ਵਾਤਾਵਰਨ ਸਾਂਭ - ਸੰਭਾਲ ਵਿਸ਼ੇ ’ ਤੇ ਪ੍ਰੋਗਰਾਮ ਕਰਵਾਇਆ

ਡਾਬਾ/ਲੁਹਾਰਾ, 28 ਸਤੰਬਰ (ਕੁਲਵੰਤ ਸਿੰਘ ਸੱਪਲ)- ਰੈੱਡਰੋਜ਼ ਪਬਲਿਕ ਹਾਈ ਸਕੂਲ ਡਾਬਾ ਲੁਹਾਰਾ ਰੋਡ ਲੁਧਿਆਣਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸੁਨੀਤਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਤਾਵਰਣ ਸੰਭਾਲ ਵਿੰਗ ਦੇ ਇੰਚਾਰਜ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਪੋਸਟਰ ਮੇਕਿੰਗ ਤੇ ਸਲੋਗਨ ਲਿਖਣ ਮੁਕਾਬਲੇ ਵਿਚ ਭਾਗ ਲੈ ਕੇ ਸਿਰਫ ਆਪਣੀ ਕਲਾ ਦਾ ਪ੍ਰਦਰਸ਼ਨ ਹੀ ਨਹੀਂ ਕੀਤਾ ਸਗੋਂ ਵਾਤਾਵਰਣ ਨੂੰ ਬਚਾਉਣ ਤੇ ਸੰਭਾਲਣ ਲਈ ਪ੍ਰਣ ਲਿਆ ਗਿਆ ਤੇ ਦੂਜਿਆਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ ਦੀ ਗੱਲ ਕੀਤੀ। ਇਸ ਕਾਰਵਾਈ ਵਿਚ ਹੋਰ ਅਧਿਆਪਕਾ ਸੁਮਨ ਦੇਵੀ, ਅੰਜੂ ਸ਼ਰਮਾ ਤੇ ਖੁਸ਼ੀ ਦੇ ਸਹਿਯੋਗ ਨਾਲ ਸੁੰਦਰ ਪੋਸਟਰ ਤੇ ਸਿੱਖਿਆਦਾਇਕ ਸਲੋਗਨ ਬਣਾਏ।

ਅਜੀਤ ਡੈਸਕ 29-09-2026
ਡਾਬਾ/ਲੁਹਾਰਾ, 28 ਸਤੰਬਰ (ਕੁਲਵੰਤ ਸਿੰਘ ਸੱਪਲ)- ਰੈੱਡਰੋਜ਼ ਪਬਲਿਕ ਹਾਈ ਸਕੂਲ ਡਾਬਾ ਲੁਹਾਰਾ ਰੋਡ ਲੁਧਿਆਣਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸੁਨੀਤਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਤਾਵਰਣ ਸੰਭਾਲ ਵਿੰਗ ਦੇ ਇੰਚਾਰਜ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਪੋਸਟਰ ਮੇਕਿੰਗ ਤੇ ਸਲੋਗਨ ਲਿਖਣ ਮੁਕਾਬਲੇ ਵਿਚ ਭਾਗ ਲੈ ਕੇ ਸਿਰਫ ਆਪਣੀ ਕਲਾ ਦਾ ਪ੍ਰਦਰਸ਼ਨ ਹੀ ਨਹੀਂ ਕੀਤਾ ਸਗੋਂ ਵਾਤਾਵਰਣ ਨੂੰ ਬਚਾਉਣ ਤੇ ਸੰਭਾਲਣ ਲਈ ਪ੍ਰਣ ਲਿਆ ਗਿਆ ਤੇ ਦੂਜਿਆਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ ਦੀ ਗੱਲ ਕੀਤੀ। ਇਸ ਕਾਰਵਾਈ ਵਿਚ ਹੋਰ ਅਧਿਆਪਕਾ ਸੁਮਨ ਦੇਵੀ, ਅੰਜੂ ਸ਼ਰਮਾ ਤੇ ਖੁਸ਼ੀ ਦੇ ਸਹਿਯੋਗ ਨਾਲ ਸੁੰਦਰ ਪੋਸਟਰ ਤੇ ਸਿੱਖਿਆਦਾਇਕ ਸਲੋਗਨ ਬਣਾਏ। ਰਾਜਿੰਦਰ ਪਾਲ ਸਿੰਘ ਨੇ ਵਾਤਾਵਰਣ ਦੀ ਸੰਭਾਲ ਸੰਬੰਧੀ ਅਧਿਆਪਕਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਵਲੋਂ ਕੀਤੀ ਇਸ ਕਾਰਵਾਈ ਦੀ ਖੂਬ ਸ਼ਲਾਘਾ ਕੀਤੀ l
ਪਿਛਲੀ ਖ਼ਬਰ ਸੁਆਮੀ ਸੰਤ ਦਾਸ ਦਰਬਾਰ ਵਿਖੇ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਸਮਾਗਮਾਂ ਦੀ ਸਮਾਪਤੀ ਸਮੇਂ ਵੱਖ -... ਅਗਲੀ ਖ਼ਬਰ ਆਲ ਇੰਡੀਆ ਗੌਰਮਿੰਟ ਡਰਾਈਵਰ ਫੈਡਰੇਸ਼ਨ ’ ਚ ਬੁੱਟਰ ਬਣੇ ਨੌਰਥ ਵੈਸਟ ਜ਼ੋਨ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।