ਕੇਂਦਰ ਸਰਕਾਰ ਦੇਸ਼ ਨੂੰ ਕਮਜ਼ੋਰ ਕਰ ਰਹੀ ਹੈ - ਸੰਧਵਾਂ
ਲੁਧਿਆਣਾ, 10 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਨੂੰ ਕਮਜ਼ੋਰ ਕਰ ਰਹੀ ਹੈ।
ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ। ਤਸਵੀਰ : ਸੇਵਕ ਸਿੰਘ
11-10-2026