12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰਦਾਸਪੁਰ ਪੀਪਲ ਐਸੋਸੀਏਸ਼ਨ ਦੀ ਜਨਰਲ ਮੀਟਿੰਗ

ਡਾਬਾ/ਲੁਹਾਰਾ, 11 ਅਕਤੂਬਰ (ਕੁਲਵੰਤ ਸਿੰਘ ਸੱਪਲ)-ਗੁਰਦਾਸਪੁਰ ਪੀਪਲ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਲਖਵਿੰਦਰ ਸਿੰਘ ਦੇ ਗ੍ਰਹਿ ਸ਼ਿਮਲਾਪੁਰੀ ਵਿਖੇ ਹੋਈ, ਜਿਸ ਵਿਚ ਸਾਰੇ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵਿਚਾਰ ਵਿਟਾਂਦਰਾ ਕਰਨ ਉਪਰੰਤ ਚੇਅਰਮੈਨ ਬਲਵਿੰਦਰ ਰੰਧਾਵਾ ਨੇ ਬੋਲਦੇ ਹੋਏ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਸਾਡੀ ਗੁਰਦਾਸਪੁਰ ਪੀਪਲ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਭਵਿੱਖ ਵਿਚ ਹੋਰ ਵਧਾਈਆਂ ਜਾਣਗੀਆਂ।

ਅਜੀਤ ਡੈਸਕ 12-10-2026
ਡਾਬਾ/ਲੁਹਾਰਾ, 11 ਅਕਤੂਬਰ (ਕੁਲਵੰਤ ਸਿੰਘ ਸੱਪਲ)-ਗੁਰਦਾਸਪੁਰ ਪੀਪਲ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਲਖਵਿੰਦਰ ਸਿੰਘ ਦੇ ਗ੍ਰਹਿ ਸ਼ਿਮਲਾਪੁਰੀ ਵਿਖੇ ਹੋਈ, ਜਿਸ ਵਿਚ ਸਾਰੇ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵਿਚਾਰ ਵਿਟਾਂਦਰਾ ਕਰਨ ਉਪਰੰਤ ਚੇਅਰਮੈਨ ਬਲਵਿੰਦਰ ਰੰਧਾਵਾ ਨੇ ਬੋਲਦੇ ਹੋਏ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਸਾਡੀ ਗੁਰਦਾਸਪੁਰ ਪੀਪਲ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਭਵਿੱਖ ਵਿਚ ਹੋਰ ਵਧਾਈਆਂ ਜਾਣਗੀਆਂ। ਇਸ ਮੌਕੇ ਸਾਰੇ ਮੈਂਬਰਾਂ ਤੇ ਅਹੁਦੇਦਾਰਾਂ ਨੇ ਸੁਝਾਅ ਵੀ ਦਿੱਤੇ। ਇਸ ਸਮੇਂ ਲਖਵਿੰਦਰ ਸਿੰਘ ਟਿਵਾਣਾ, ਸੁਦੇਸ਼ ਅਤਰੀ, ਲਖਵੀਰ ਲੱਖਾ, ਤਰਸੇਮ ਸਿੰਘ ਗਿਆਨੀ, ਉੱਤਮ ਸਿੰਘ ਬੈਂਸ, ਸੋਨੂੰ ਭੁੰਬਲੀ ਅਤੇ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪਾਨ ਦੀ ਦੁਕਾਨ ਤੋਂ ਲੱਖਾਂ ਦਾ ਸਾਮਾਨ ਚੋਰੀ ਅਗਲੀ ਖ਼ਬਰ ਏ.ਟੀ.ਐਮ. ਬੂਥਾਂ ’ਤੇ ਲੋਕਾਂ ਨਾਲ ਠੱਗੀ ਕਰਨ ਵਾਲੇ ਖ਼ਤਰਨਾਕ ਗਰੋਹ ਦਾ ਸਰਗਨਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।