ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਦੀ ਵੱਡੀ ਕਾਰਵਾਈ
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.
ਕਾਬੂ ਕੀਤੇ ਕਥਿਤ ਦੋਸ਼ੀ ਬਾਰੇ ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ। ਤਸਵੀਰ-ਸੇਵਕ ਸਿੰਘ
12-10-2026