12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਨੇ ਲਿਆ ਹਿੱਸਾ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਵਾਹਰ ਨਗਰ ਕੈਂਪ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਹਲਕਾ ਪੱਛਮੀ ਇੰਚਾਰਜ ਐਡਵੋਕੇਟ ਪਰਉਕਾਰ ਸਿੰਘ ਘੁੰਮਣ ਨੇ ਕੀਤੀ। ਉਨ੍ਹਾਂ ਬੀ.

ਅਜੀਤ ਡੈਸਕ 12-10-2026
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਵਾਹਰ ਨਗਰ ਕੈਂਪ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਹਲਕਾ ਪੱਛਮੀ ਇੰਚਾਰਜ ਐਡਵੋਕੇਟ ਪਰਉਕਾਰ ਸਿੰਘ ਘੁੰਮਣ ਨੇ ਕੀਤੀ। ਉਨ੍ਹਾਂ ਬੀ.ਕੇ. ਟਾਂਕ, ਡਾ ਅਰੁਣ ਸਿੱਧੂ ਨੂੰ ਸੂਬਾ ਅਨੁਸੂਚਿਤ ਜਾਤੀ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਕੀਤਾ। ਮੀਟਿੰਗ ਵਿਚ ਯੂਥ ਨੇਤਾ ਰਤੇਸ਼ ਕੁਮਾਰ, ਭੁਪਿੰਦਰ ਕਾਲਾ ਅਤੇ ਹੋਰ ਸਾਥੀਆਂ ਨੇ ਹਿੱਸਾ ਲਿਆ। ਬੀ. ਕੇ. ਟਾਂਕ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਹਲਕਾ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਗੁਲਜਾਰ ਸਿੰਘ ਰਣੀਕੇ ਕੌਮੀ ਪ੍ਰਧਾਨ ਐਸ.ਸੀ. ਵਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ਼ ਦਿਵਾਇਆ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਵਾਂਗੇ ਅਤੇ ਨਵ ਨਿਯੁਕਤ ਮੀਤ ਪ੍ਰਧਾਨ ਐਸ.ਸੀ. ਵਿੰਗ ਡਾ. ਅਰੁਣ ਸਿੱਧੂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੇਨਤੀ ਕੀਤੀ ਕਿ ਸਰਕਾਰ ਬਣਦੇ ਹੀ ਐਸ.ਸੀ. ਸਮਾਜ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇ।
ਪਿਛਲੀ ਖ਼ਬਰ ‘ ਪੰਜਾਬ ਮੰਗਦਾ ਹਿਸਾਬ ਦੇਣਾ ਪਵੇਗਾ ਜਵਾਬ’ ਮੁਹਿੰਮ ਤਹਿਤ ਅਕਾਲੀ ਦਲ ਹਲਕਾ ਗਿੱਲ ਦੇ ਘਰ ਘਰ ਪਹੁੰਚ ਬਣਾ ਰਿਹਾ-ਸਿੰਮਕ, ਡ... ਅਗਲੀ ਖ਼ਬਰ ਪੰਜਾਬ ਵਿਚ ਭਾਰੀ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।