17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਾਬਾ ਈਸ਼ਰ ਸਿੰਘ ਸਕੂਲ ਨੇੜੇ ਕੂੜੇ ਦਾ ਡੰਪ ਬਣਾਉਣ ਖ਼ਿਲਾਫ਼ ਵਿਦਿਆਰਥੀਆਂ ਨੇ ਕੱਢੀ ਰੈਲੀ

ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੀ ਚਾਰਦੀਵਾਰੀ ਨਾਲ ਬਣਾਏ ਜਾ ਰਹੇ ਕੂੜੇ ਦੇ ਡੰਪ ਦੇ ਵਿਰੋਧ ਵਿਚ ਜਾਗਰੂਕਤਾ ਰੈਲੀ ਕੱਢੀ। ਇਸ ਮੌਕੇ ਬੈਨਰ ਤੇ ਤਖ਼ਤੀਆਂ ਫੜ ਕੇ ਵਿਦਿਆਰਥੀਆਂ ਨੇ ਕਿਹਾ ਕਿ ਡੰਪ ਕਾਰਨ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ਨੇੜਲੇ ਵਸਨੀਕਾਂ ਦੀ ਸਿਹਤ ਪ੍ਰਭਾਵਿਤ ਹੋ ਸਕਦੀ ਹੈ।

ਅਜੀਤ ਡੈਸਕ 17-10-2026
ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੀ ਚਾਰਦੀਵਾਰੀ ਨਾਲ ਬਣਾਏ ਜਾ ਰਹੇ ਕੂੜੇ ਦੇ ਡੰਪ ਦੇ ਵਿਰੋਧ ਵਿਚ ਜਾਗਰੂਕਤਾ ਰੈਲੀ ਕੱਢੀ। ਇਸ ਮੌਕੇ ਬੈਨਰ ਤੇ ਤਖ਼ਤੀਆਂ ਫੜ ਕੇ ਵਿਦਿਆਰਥੀਆਂ ਨੇ ਕਿਹਾ ਕਿ ਡੰਪ ਕਾਰਨ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ਨੇੜਲੇ ਵਸਨੀਕਾਂ ਦੀ ਸਿਹਤ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਤੋਂ ਡੰਪ ਲਈ ਸਕੂਲ ਅਤੇ ਰਿਹਾਇਸ਼ੀ ਇਲਾਕਿਆਂ ਤੋਂ ਦੂਰ ਢੁਕਵੀਂ ਥਾਂ ਨਿਰਧਾਰਿਤ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਲੋਂ ਫੀਡ ਉਤਪਾਦਕਾਂ ਲਈ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮਨਪ੍ਰੀਤ ਦੀ ਹੋਈ ਮੌਤ ’ਤੇ ਪੀੜਤ ਪਰਿਵਾਰ ਲਈ ਸਰਕਾਰੀ ਨੌਕਰੀ ਤੇ ਮੁਆਵਜ਼ੇ ਦੇਵੇ ਸਰਕਾਰ-ਬਲਈਏਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।