18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਦਿਆਲ ਪਬਲਿਕ ਸਕੂਲ ਦੇ ਸੁਧੀਰ ਪਾਲ ਨੇ ਕਰਾਟੇ ’ਚ ਜਿੱਤਿਆ ਸੋਨ ਤਗ਼ਮਾ

ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਵਿਦਿਆਰਥੀ ਸੁਧੀਰ ਪਾਲ ਨੇ ਪੰਜਾਬ ਰਾਜ ਪੱਧਰੀ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਉਸਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ।

ਅਜੀਤ ਡੈਸਕ 18-10-2026
ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਵਿਦਿਆਰਥੀ ਸੁਧੀਰ ਪਾਲ ਨੇ ਪੰਜਾਬ ਰਾਜ ਪੱਧਰੀ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਉਸਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ। ਉਸ ਦੀ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦੀ ਸਕੂਲ ਪ੍ਰਬੰਧਕਾਂ ਵਲੋਂ ਸ਼ਲਾਘਾ ਕੀਤੀ ਗਈ। ਮੈਨੇਜਿੰਗ ਡਾਇਰੈਕਟਰ ਕਮਲ ਦਿਆਲ ਅਤੇ ਪ੍ਰਿੰਸੀਪਲ ਬਲਬੀਰ ਕੌਰ ਨੇ ਉਸ ਦੀ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਭਾਜਪਾ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਘੇਰੀ ‘ਆਪ’ ਸਰਕਾਰ ਨਸ਼ਿਆਂ ਤੇ ਅਮਨ ਕਾਨੂੰਨ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਨਵਰਾਤਰੀ ਦੇ ਮੌਕੇ ਮਾਂ ਬਗਲਾਮੁਖੀ ਧਾਮ ਵਿਖੇ ਵਿਸ਼ੇਸ਼ ਹਵਨ ਯੱਗ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।