ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਸਾਹਿਬ ਜਵੱਦੀ ਟਕਸਾਲ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮੌਕੇ ਸਮਾਗਮ
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਸਾਹਿਬ ਜਵੱਦੀ ਟਕਸਾਲ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਹੋਣਹਾਰ ਵਿਦਿਆਰਥੀਆਂ ਵਲੋਂ ਗੁਰਬਾਣੀ ਸ਼ਬਦ ਕੀਰਤਨ ਨਾਲ ਹੋਈ।
ਸਮਾਗਮ ਮੌਕੇ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸੰਤ ਬਾਬਾ ਅਮੀਰ ਸਿੰਘ। ਅਜੀਤ ਤਸਵੀਰ
18-10-2026